MCD Mayor Elections: 'ਆਪ' ਨੇ ਮੇਅਰ ਲਈ ਮਹੇਸ਼ ਖਿੱਚੀ ਨੂੰ ਬਣਾਇਆ ਉਮੀਦਵਾਰ
Published : Apr 18, 2024, 11:22 am IST
Updated : Apr 18, 2024, 11:31 am IST
SHARE ARTICLE
MCD Mayor Elections
MCD Mayor Elections

ਡਿਪਟੀ ਮੇਅਰ ਲਈ ਰਵਿੰਦਰ ਭਾਰਦਵਾਜ ਨੂੰ ਬਣਾਇਆ ਉਮੀਦਵਾਰ

 

MCD Mayor Elections : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇਸ ਸਾਲ ਦਿੱਲੀ ਨਗਰ ਨਿਗਮ ਦੇ ਨਵੇਂ ਮੇਅਰ ਲਈ ਮਹੇਸ਼  ਖਿੱਚੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। 

 

ਪ੍ਰਾਪਤ ਜਾਣਕਾਰੀ ਅਨੁਸਾਰ ਮਹੇਸ਼ ਖਿੱਚੀ ਕਰੋਲ ਬਾਗ ਦੇ ਦੇਵਨਗਰ ਵਾਰਡ ਤੋਂ 'ਆਪ' ਦੇ ਕੌਂਸਲਰ ਹਨ। 'ਆਪ' ਨੇ ਰਵਿੰਦਰ ਭਾਰਦਵਾਜ ਨੂੰ ਡਿਪਟੀ ਮੇਅਰ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਰਵਿੰਦਰ ਭਾਰਦਵਾਜ ਅਮਨ ਵਿਹਾਰ (ਕਿਰਾੜੀ) ਤੋਂ ਦੂਜੀ ਵਾਰ ਕੌਂਸਲਰ ਬਣੇ ਹਨ।


ਦੱਸ ਦੇਈਏ ਕਿ ਮੌਜੂਦਾ ਮੇਅਰ ਡਾ: ਸ਼ੈਲੀ ਓਬਰਾਏ ਅਤੇ ਡਿਪਟੀ ਮੇਅਰ ਮੁਹੰਮਦ ਇਕਬਾਲ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ।ਦਿੱਲੀ ਨਗਰ ਨਿਗਮ ਦੇ ਨਿਯਮਾਂ ਅਨੁਸਾਰ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement