ਖ਼ਬਰਾਂ |

ਤਾਜ਼ਾ |

ਕੇਂਦਰ ਸਰਕਾਰ ਪੁਰਾਣਾ ਬਿੱਲ ਲਿਆਵੇ ਅਸੀਂ ਦੇਵਾਂਗੇ ਸਮਰਥਨ : ਪ੍ਰਿਅੰਕਾ ਗਾਂਧੀ
Published : Apr 18, 2026, 2:27 pm IST
Updated : Apr 18, 2026, 2:27 pm IST
SHARE ARTICLE
We will support the central government if it brings the old bill: Priyanka Gandhi
We will support the central government if it brings the old bill: Priyanka Gandhi

ਕੇਂਦਰ ਸਰਕਾਰ ਪੁਰਾਣਾ ਬਿੱਲ ਲਿਆਵੇ ਅਸੀਂ ਦਵਾਂਗੇ ਸਮਰਥਨ : ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ : ਸੰਸਦ ਦੇ ਵਿਸ਼ੇਸ਼ ਇਜਲਾਸ ਦਾ ਅੱਜ ਤੀਜਾ ਦਿਨ ਹੈ। ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਤਿੰਨ ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ। ਬਿੱਲ 'ਤੇ ਵੋਟਿੰਗ ਸ਼ੁੱਕਰਵਾਰ ਨੂੰ ਹੋਈ, ਪਰ ਸਰਕਾਰ ਆਪਣੇ ਸਮਰਥਨ ਵਿਚ ਦੋ ਤਿਹਾਈ ਬਹੁਮਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ।

ਅੱਜ ਸ਼ਨੀਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਸੋਮਵਾਰ ਨੂੰ ਪੁਰਾਣੇ ਮਹਿਲਾ ਬਿੱਲ ਨੂੰ ਤੁਰੰਤ ਬਹਾਲ ਕਰਨਾ ਚਾਹੀਦਾ ਹੈ, ਜਿਸ ਨੂੰ ਸਾਰੀਆਂ ਪਾਰਟੀਆਂ ਨੇ ਸਾਂਝੇ ਤੌਰ 'ਤੇ ਪਾਸ ਕੀਤਾ ਸੀ। ਸੋਮਵਾਰ ਨੂੰ ਸੰਸਦ ਦਾ ਸੈਸ਼ਨ ਬੁਲਾਓ, ਬਿੱਲ ਪੇਸ਼ ਕਰੋ ਅਤੇ ਫਿਰ ਅਸੀਂ ਦੇਖਾਂਗੇ ਕਿ ਕੌਣ ਔਰਤਾਂ ਦੇ ਵਿਰੁੱਧ ਹੈ। ਅਸੀਂ ਸਾਰੇ ਉਸ ਬਿੱਲ ਦੇ ਹੱਕ ਵਿਚ ਵੋਟ ਪਾਵਾਂਗੇ ਅਤੇ ਤੁਹਾਡਾ ਸਮਰਥਨ ਕਰਾਂਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement