Raghav Chadha News: ਵਿਦੇਸ਼ ਤੋਂ ਪਰਤਦਿਆਂ ਹੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਪਹੁੰਚੇ ਰਾਘਵ ਚੱਢਾ
Published : May 18, 2024, 12:29 pm IST
Updated : May 18, 2024, 12:29 pm IST
SHARE ARTICLE
AAP Rajya Sabha MP Raghav Chadha arrives at Arvind Kejriwal's residence
AAP Rajya Sabha MP Raghav Chadha arrives at Arvind Kejriwal's residence

ਲੰਬੇ ਸਮੇਂ ਤੋਂ ਉਨ੍ਹਾਂ ਦੀ ਗੈਰਹਾਜ਼ਰੀ 'ਤੇ ਵੀ ਸਵਾਲ ਉਠਾਏ ਗਏ ਸਨ, ਪਰ ਪਾਰਟੀ ਨੇ ਕਿਹਾ ਸੀ ਕਿ ਉਹ ਠੀਕ ਹੁੰਦੇ ਹੀ ਵਾਪਸ ਆ ਜਾਣਗੇ।

Raghav Chadha News: ਬ੍ਰਿਟੇਨ 'ਚ ਅੱਖਾਂ ਦਾ ਆਪਰੇਸ਼ਨ ਕਰਵਾ ਕੇ ਭਾਰਤ ਪਰਤਣ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸ਼ਨਿਚਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ।

ਚੱਢਾ ਨੇ ਬਰਤਾਨੀਆ ਵਿਚ ਅੱਖਾਂ ਦਾ ਅਪਰੇਸ਼ਨ ਕਰਵਾਇਆ ਹੈ। ਲੰਬੇ ਸਮੇਂ ਤੋਂ ਉਨ੍ਹਾਂ ਦੀ ਗੈਰਹਾਜ਼ਰੀ 'ਤੇ ਵੀ ਸਵਾਲ ਉਠਾਏ ਗਏ ਸਨ, ਪਰ ਪਾਰਟੀ ਨੇ ਕਿਹਾ ਸੀ ਕਿ ਉਹ ਠੀਕ ਹੁੰਦੇ ਹੀ ਵਾਪਸ ਆ ਜਾਣਗੇ।

ਦਿੱਲੀ ਦੇ ਇਕ ਮੰਤਰੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਸੰਸਦ ਮੈਂਬਰ ਅੱਖਾਂ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਖਤਮ ਹੋਣ ਦਾ ਖ਼ਤਰਾ ਹੈ।

(For more Punjabi news apart from AAP Rajya Sabha MP Raghav Chadha arrives at Arvind Kejriwal's residence, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement