ਯੂਥ ਕਾਂਗਰਸ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
Published : Jul 18, 2020, 11:38 am IST
Updated : Jul 18, 2020, 11:38 am IST
SHARE ARTICLE
 Former Youth Congress president arrested
Former Youth Congress president arrested

ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪੱਪੂ ਜੋਸੀ

ਨਿਹਾਲ ਸਿੰਘ ਵਾਲਾ, 17 ਜੁਲਾਈ (ਹਰਦੀਪ ਧੰਮੀ ਨੰਗਲ): ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪੱਪੂ ਜੋਸੀ ਹਿੰਮਤਪੁਰਾ ਨੂੰ ਗ੍ਰਿਫ਼ਤਾਰ  ਕਰ ਲਿਆ ਹੈ। ਪਿਛਲੇ ਦੋ ਮਹੀਨੇ ਤੋਂ ਪੁਲਿਸ ਦੀ ਪਕੜ ਤੋਂ ਦੂਰ ਰਹੇ ਪੱਪੂ ਜੋਸ਼ੀ ਨੂੰ ਪੁਲਿਸ ਅਦਾਲਤ ਵਿਚ ਪੇਸ਼ ਕਰ ਕੇ 21 ਜੁਲਾਈ ਤਕ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਹੈ। ਇਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ.ਐਚ.ਓ ਪਲਵਿੰਦਰ ਸਿੰਘ ਨੇ ਦਸਿਆ ਕਿ ਵਰੁਣ ਜੋਸ਼ੀ ਨੂੰ ਮੁਢਲੀ ਪੁਛ ਪੜਤਾਲ ਲਈ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਕ ਮਹਿਲਾ ਮੁਲਾਜ਼ਮ ਨੇ ਵਰੁਣ ਜੋਸ਼ੀ ਉਤੇ ਬਲੇਕਮੇਲਿੰਗ ਅਤੇ ਜ਼ਬਰ ਜਨਾਹ ਦਾ ਦੋਸ਼ ਲਗਾਇਆ ਸੀ ਜਿਸ ਉਤੇ ਚਲਦਿਆਂ ਨਿਹਾਲ ਸਿੰਘ ਵਾਲਾ ਦੀ ਆਦਾਲਤ ਨੇ ਪੁਲਿਸ ਇਸ ਉਤੇ ਮਾਮਲਾ ਦਰਜ ਕਰਨ ਦੇ ਹੁਕਮ ਦਿਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement