ਹਰਿਆਣਾ ‘ਚ 26 ਜੁਲਾਈ ਤੱਕ ਵਧਾਇਆ ਗਿਆ Lockdown, ਨਵੇਂ ਦਿਸ਼ਾ-ਨਿਰਦੇਸ਼ ਜਾਰੀ

By : AMAN PANNU

Published : Jul 18, 2021, 6:19 pm IST
Updated : Jul 18, 2021, 6:19 pm IST
SHARE ARTICLE
Haryana Government extends lockdown till 26 July
Haryana Government extends lockdown till 26 July

ਹਰਿਆਣਾ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਅਤੇ ਕੋਰੋਨਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਕਿਹਾ।

ਹਰਿਆਣਾ: ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ (Covid 3rd Wave) ਦੇ ਖਤਰੇ ਨੂੰ ਵੇਖਦਿਆਂ ਹਰਿਆਣਾ ਸਰਕਾਰ (Haryana Government) ਨੇ ਇਕ ਹੋਰ ਹਫਤੇ ਲਈ ਲਾਕਡਾਉਨ ਵਧਾ (Extends Lockdown) ਦਿੱਤਾ ਹੈ। ਹਰਿਆਣਾ ਸਰਕਾਰ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਅਤੇ ਕੋਰੋਨਾ ਨਿਰਦੇਸ਼ਾਂ ਦੀ ਪਾਲਣਾ (Follow Covid Guidelines) ਕਰਨ ਨੂੰ ਕਿਹਾ ਹੈ। ਲਾਕਡਾਉਨ 19 ਜੁਲਾਈ ਤੋਂ 26 ਜੁਲਾਈ ਤੱਕ ਵਧਾਇਆ ਗਿਆ ਹੈ।  ਇਸ ਦੇ ਨਾਲ ਹੀ ਹਰਿਆਣਾ ‘ਚ ਨਾਇਟ ਕਰਫਿਊ ਵੀ ਲਾਗੂ ਕੀਤਾ ਜਾਵੇਗਾ। ਨਾਈਟ ਕਰਫਿਊ (Night Curfew) ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। 

ਇਹ ਵੀ ਪੜ੍ਹੋ - ਨਸ਼ੇ ਨੇ ਵਿਛਾਏ ਇਕ ਹੋਰ ਘਰ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਹੋਈ ਮੌਤ

PHOTOPHOTO

ਇਹ ਵੀ ਪੜ੍ਹੋ - RPF ਇੰਸਪੈਕਟਰ ਨੇ ਮਾਰੀ ਚੁੱਲ੍ਹੇ 'ਚ ਲੱਤ, 2 ਮਾਸੂਮਾਂ ’ਤੇ ਡੁੱਲੀ ਉਬਲਦੀ ਦਾਲ, ਬੁਰੀ ਤਰ੍ਹਾਂ ਝੁਲਸੇ

ਦਿੱਤੇ ਨਿਰਦੇਸ਼ਾਂ ਤਹਿਤ ਰੈਸਟੋਰੈਂਟ, ਮਾਲ, ਹੋਟਲ, ਜਿਮ ਅਤੇ ਬਾਰ 50% ਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਹੋਮ ਡਲਿਵਰੀ ਵੀ 11 ਵਜੇ ਤੱਕ ਰਹੇਗੀ। ਵਿਆਹ ਅਤੇ ਅੰਤਿਮ ਸਸਕਾਰ ਵਿਚ ਸਿਰਫ਼ 100 ਲੋਕ ਹੀ ਇਕੱਠੇ ਹੋਣਗੇ। ਇਸ ਦੇ ਨਾਲ ਹੀ ਦੁਕਾਨਾਂ ਸਵੇਰੇ 9 ਵਜੇ ਤੋਂ 8 ਵਜੇ ਤੱਕ ਖੁਲ੍ਹੀਆਂ ਰਹਿਣਗੀਆਂ। ਸਪਾਅ ਸਵੇਰੇ 6 ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਦੇ ਹਨ। ਕਾਰਪੋਰੇਟ ਦਫ਼ਤਰਾਂ ਨੂੰ 100% ਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਹੈ ਅਤੇ ਨਾਲ ਹੀ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਨੂੰ ਵੀ ਕਿਹਾ ਹੈ। ਸਰਕਾਰ ਨੇ ਕਿਹਾ ਕਿ ਜੇਕਰ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਪੁਲਿਸ ਸਖ਼ਤੀ ਨਾਲ ਲਾਕਡਾਉਨ ਲਾਗੂ ਕਰੇਗੀ।

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement