Malala Yousafzai ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਜ਼ਾਹਰ ਕੀਤੀ ਚਿੰਤਾ
Published : Aug 18, 2021, 9:38 am IST
Updated : Aug 18, 2021, 9:38 am IST
SHARE ARTICLE
Malala Yousafzai
Malala Yousafzai

'ਔਰਤਾਂ, ਘੱਟ ਗਿਣਤੀਆਂ ਬਾਰੇ ਚਿੰਤਤ'

 

ਨਵੀਂ ਦਿੱਲੀ:  ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਪੂਰੀ ਤਰ੍ਹਾਂ (Current situation in Afghanistan) ਕਬਜ਼ਾ ਕਰ ਲਿਆ ਹੈ। ਤਾਲਿਬਾਨ ਨੇ ਰਾਸ਼ਟਰੀ ਰਾਜਧਾਨੀ ਕਾਬੁਲ 'ਤੇ ਕਬਜ਼ਾ ਕਰ ਲਿਆ ਹੈ। ਉਥੇ ਹੀ  ਸਮਾਜ ਸੇਵੀ ਅਤੇ ਨੋਬਲ ਪੁਰਸਕਾਰ ਜੇਤੂ ਮਲਾਲਾ ( Malala Yousafzai ) ਯੂਸਫਜ਼ਈ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਔਰਤਾਂ ਅਤੇ ਘੱਟ ਗਿਣਤੀਆਂ ਬਾਰੇ ਚਿੰਤਾ ਜ਼ਾਹਰ ਕੀਤੀ ਹੈ।

 

 

ਇਹ ਵੀ ਪੜ੍ਹੋ:  ਸੰਤੁਲਨ ਵਿਗੜਨ ਕਾਰਨ ਸੈਂਟਰੋ ਕਾਰ ਨਹਿਰ ਵਿਚ ਡਿੱਗੀ

ਮਲਾਲਾ ( Malala Yousafzai ) ਨੇ ਇੱਕ ਟਵੀਟ ਵਿੱਚ ਲਿਖਿਆ ਕਿ ਜਿਸ ਤਰ੍ਹਾਂ ਤਾਲਿਬਾਨ ਅਫਗਾਨਿਸਤਾਨ ਉੱਤੇ ਕਬਜ਼ਾ ਕਰ ਰਿਹਾ ਹੈ, ਉਸ ਨੂੰ ਦੇਖ ਕੇ ਮੈਂ ਹੈਰਾਨ, ਪਰੇਸ਼ਾਨ ਹਾਂ(Current situation in Afghanistan)  । ਮੈਂ ਔਰਤਾਂ, ਘੱਟ ਗਿਣਤੀਆਂ ਬਾਰੇ ਬਹੁਤ ਚਿੰਤਤ ਹਾਂ। ਹਰ ਛੋਟੇ ਅਤੇ ਵੱਡੇ ਦੇਸ਼ਾਂ ਨੂੰ ਅਪੀਲ ਹੈ ਕਿ ਅਫਗਾਨਿਸਤਾਨ ਵਿੱਚ ਤੁਰੰਤ ਜੰਗਬੰਦੀ ਕੀਤੀ ਜਾਵੇ ਅਤੇ ਸ਼ਰਨਾਰਥੀਆਂ ਅਤੇ ਆਮ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਜਾਵੇ।(Current situation in Afghanistan)  

Malala YousafzaiMalala Yousafzai

 

 

ਦਰਅਸਲ ਨੋਬਲ ਪੁਰਸਕਾਰ ਜੇਤੂ ਮਲਾਲਾ ( Malala Yousafzai ) ਦਾ ਟਵੀਟ ਲੰਬੇ ਸਮੇਂ ਬਾਅਦ ਆਇਆ ਹੈ ਜਦੋਂ ਲੋਕ ਸੋਸ਼ਲ ਮੀਡੀਆ 'ਤੇ ਉਸ ਨੂੰ ਬਹੁਤ ਟ੍ਰੋਲ ਕਰ ਰਹੇ ਸਨ। ਇਸ ਸਭ ਦੇ ਬਾਅਦ, ਮਲਾਲਾ ਨੇ ਇੱਕ ਵੀ ਟਵੀਟ ਜਾਂ ਕੋਈ ਪ੍ਰਤੀਕਰਮ ਪ੍ਰਗਟ ਨਹੀਂ ਕੀਤਾ।

 

ਇਹ ਵੀ ਪੜ੍ਹੋ: ਬਟਾਲਾ: ਘਰ 'ਚ ਸਿਲੰਡਰ ਫਟਣ ਨਾਲ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement