ਖ਼ਬਰਾਂ |

ਤਾਜ਼ਾ |

ਜੰਮੂ ਕਸ਼ਮੀਰ 'ਚ ਭਾਰਤੀ ਫੌਜ ਨੇ ਵੱਡੀ ਮਾਤਰਾ ਵਿਚ ਹਥਿਆਰਾਂ ਸਮੇਤ ਗੋਲਾ-ਬਾਰੂਦ ਕੀਤਾ ਬਰਾਮਦ

By : GAGANDEEP

Published : Aug 18, 2023, 2:34 pm IST
Updated : Aug 18, 2023, 2:34 pm IST
SHARE ARTICLE
photo
photo

ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ

 

ਸ੍ਰੀਨਗਰ: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਕਾਰਵਾਈ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ।

ਇਹ ਵੀ ਪੜ੍ਹੋ:  ਉੱਤਰਾਖੰਡ 'ਚ ਘੁੰਮਣ ਗਏ ਬੈਂਕ ਮੈਨੇਜਰ ਸਮੇਤ ਪ੍ਰਵਾਰ ਦੇ ਪੰਜ ਜੀਆਂ ਦੀ ਹੋਈ ਮੌਤ 

ਰੱਖਿਆ ਸੂਤਰਾਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਮਾਛਲ ਸੈਕਟਰ 'ਚ 15 ਤੋਂ 18 ਅਗਸਤ ਤੱਕ ਫੌਜ, ਬੀ.ਐੱਸ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਵਲੋਂ ਸਾਂਝੇ ਤੌਰ 'ਤੇ ਚਲਾਏ ਗਏ ਆਪਰੇਸ਼ਨ 'ਮਾਛਲ ਪ੍ਰਹਾਰ 2' ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਟਾਫ਼ੀਆਂ ਖਾਣ ਮਗਰੋਂ ਵਿਗੜੀ ਬੱਚੀਆਂ ਦੀ ਸਿਹਤ, ਦੋ ਸਕੀਆਂ ਭੈਣਾਂ ਦੀ ਹੋਈ ਮੌਤ 

ਬਰਾਮਦ ਕੀਤੇ ਗਏ ਹਥਿਆਰਾਂ ਵਿਚ 5 ਏ.ਕੇ. ਰਾਈਫ਼ਲਾਂ, 7 ਪਿਸਤੌਲਾਂ, 4 ਹੈਂਡ ਗ੍ਰਨੇਡ ਅਤੇ ਹੋਰ ਅਪਰਾਧਕ ਸਮੱਗਰੀ ਸਮੇਤ ਹਥਿਆਰਾਂ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਭਾਰਤੀ ਫ਼ੌਜ ਦੀ ਚਿਨਾਰ ਕੋਰ ਵਲੋਂ ਸਾਂਝੀ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement