ਸਤਲੁਜ ਦਰਿਆ ’ਚ ਰੁੜੇ ਦੋ ਨੌਜਵਾਨ, ਇਕ ਨੂੰ ਬਾਹਰ ਕੱਢਿਆ, ਦੂਜੇ ਦੀ ਭਾਲ ਜਾਰੀ

By : GAGANDEEP

Published : Aug 18, 2023, 4:48 pm IST
Updated : Aug 18, 2023, 4:48 pm IST
SHARE ARTICLE
photo
photo

ਗੰਭੀਰ ਹਾਲਤ ਵਿਚ ਨੌਜਵਾਨ ਨੂੰ ਫਿਰੋਜ਼ਪੁਰ ਕੀਤਾ ਰੈਫ਼ਰ

 

ਅੰਮ੍ਰਿਤਸਰ: ਸਤਲੁਜ ਦਰਿਆ ਦੇ ਤੇਜ਼ ਵਹਾਅ ਵਿਚ ਪਿੰਡ ਫੱਤੇਵਾਲਾ ਦੇ ਦੋ ਨੌਜਵਾਨ ਪਾਣੀ ਵਿਚ ਰੁੜ੍ਹ ਗਏ। ਨੌਜਵਾਨਾਂ ਦੀ ਪਹਿਚਾਣ  ਹਰਪ੍ਰੀਤ ਸਿੰਘ (18 ਸਾਲ) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਆਲੇਵਾਲਾ ਅਤੇ ਪਰਵਿੰਦਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: UP ਵਿਚ ਰਚੀ ਗਈ ਸੀ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼- ਸੂਤਰ

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਆਲੇਵਾਲਾ ਤੋਂ ਫੱਤੇਵਾਲਾ ਨੂੰ ਬੰਨ੍ਹ ਵਾਲੀ ਸਾਈਡ ਆ ਰਹੇ ਸਨ ਤੇ ਪਾਣੀ ਦੇ ਤੇਜ਼ ਵਹਾਅ ਵਿਚ ਦੋਵੇਂ ਨੌਜਵਾਨ ਰੁੜ੍ਹ ਗਏ, ਜਿਨ੍ਹਾਂ ਵਿਚੋਂ ਪਰਵਿੰਦਰ ਸਿੰਘ ਪਿੰਡ ਨੌਸ਼ਹਿਰਾ ਪੰਨੂਆਂ ਨੂੰ ਪਿੰਡ ਵਾਸੀਆਂ ਨੇ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

 ਜਿਸ ਦੀ ਹਾਲਤ ਗੰਭੀਰ ਹੋਣ ਕਰਕੇ ਇਲਾਜ ਲਈ ਸਰਕਾਰੀ ਹਸਪਤਾਲ ਮੱਲਾਂਵਾਲਾ ਵਿਖੇ ਲਿਆਂਦਾ ਗਿਆ, ਜਿਥੋਂ ਉਸ ਨੂੰ ਫ਼ਿਰੋਜ਼ਪੁਰ ਸਿਵਲ ਹਸਪਤਾਲ ਰੈਫ਼ਰ ਕਰ ਦਿਤਾ ਗਿਆ। ਦੂਜੇ ਨੌਜਵਾਨ ਦੀ ਪ੍ਰਸ਼ਾਸਨ ਅਤੇ ਲੋਕਾਂ ਵਲੋਂ ਭਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement