ਦਰਦਨਾਕ: ਪਰਿਵਾਰ ਦੇ ਚਾਰ ਜੀਆਂ ਨੇ ਲਿਆ ਫਾਹਾ, ਨੌਂ ਮਹੀਨਿਆਂ ਦੇ ਮਾਸੂਮ ਨੇ ਭੁੱਖ ਨਾਲ ਤੋੜਿਆ ਦਮ
Published : Sep 18, 2021, 11:20 am IST
Updated : Sep 18, 2021, 12:23 pm IST
SHARE ARTICLE
Four family members dead
Four family members dead

ਘਰ ਵਿਚ ਬਚੀ ਢਾਈ ਮਹੀਨੇ ਦੀ ਬੱਚੀ

 

ਬੈਂਗਲੁਰੂ: ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚ ਪੰਜ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਕਈ ਦਿਨ ਪੁਰਾਣੀਆਂ ਸਨ। ਪੁਲਿਸ ਅਨੁਸਾਰ ਮ੍ਰਿਤਕਾਂ ਵਿੱਚ ਇੱਕ ਨੌਂ (Four family members dead) ਮਹੀਨੇ ਦੀ ਬੱਚੀ ਵੀ ਸ਼ਾਮਲ ਹੈ।

 ਹੋਰ ਵੀ ਪੜ੍ਹੋ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ ਹੋਈਆਂ ਨਤਮਸਤਕ

Hanging Till DeathHanging Till Death

 

ਇਸ ਤੋਂ ਇਲਾਵਾ ਘਰ ਤੋਂ  ਢਾਈ ਮਹੀਨੇ ਦੀ ਬੱਚੀ ਜ਼ਿੰਦਾ ਮਿਲੀ ਹੈ, ਪਰ ਲੜਕੀ ਦੀ ਹਾਲਤ ਬਹੁਤ ਖਰਾਬ ਹੈ। ਮੰਨਿਆ ਜਾ ਰਿਹਾ ਹੈ ਕਿ ਲੜਕੀ (Four family members dead)  ਚਾਰ ਤੋਂ ਪੰਜ ਦਿਨਾਂ ਤੋਂ ਭੁੱਖੀ ਹੈ।

  ਹੋਰ ਵੀ  ਪੜ੍ਹੋ:  ਉੱਤਰ ਪ੍ਰਦੇਸ਼ 'ਚ ਮਹਿਲਾ ਯਾਤਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ

deathDeath

 

ਪੁਲਿਸ ਨੇ ਦੱਸਿਆ ਕਿ ਘਰ ਦੇ ਚਾਰ ਲੋਕਾਂ ਨੇ ਵੱਖ -ਵੱਖ ਕਮਰਿਆਂ 'ਚ ਬੰਦ ਹੋ ਕੇ ਖੁਦ ਨੂੰ ਫਾਹਾ ਲਿਆ। ਸਾਰਿਆਂ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਇਸ ਦੇ ਨਾਲ ਹੀ ਮੰਜੇ 'ਤੇ ਨੌਂ ਮਹੀਨਿਆਂ ਦੀ ਬੱਚੀ ਦੀ ਲਾਸ਼ ਮਿਲੀ। ਮੰਨਿਆ ਜਾ ਰਿਹਾ ਹੈ ਕਿ ਲੜਕੀ (Four family members dead)  ਦੀ ਮੌਤ ਭੁੱਖ ਕਾਰਨ ਹੋਈ ਹੈ। ਫਿਲਹਾਲ ਪੁਲਿਸ ਇਸ ਭੇਤ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ।

 

 BabyBaby

  ਹੋਰ ਵੀ  ਪੜ੍ਹੋ: ਥਾਈਲੈਂਡ ’ਚ ਟੈਕਸੀਆਂ ਦੀਆਂ ਛੱਤਾਂ ’ਤੇ ਕੀਤੀ ਖੇਤੀ

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement