
ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਨਤੀਜੇ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਹਨ।
ਨਵੀਂ ਦਿੱਲੀ- ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਵਲੋਂ ਆਈਐੱਸਈ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆ 2020 ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜੋ ਉਮੀਦਵਾਰ ਇਸ ਪ੍ਰੀਖਿਆ 'ਚ ਸ਼ਾਮਿਲ ਹੋਏ ਸਨ ਉਹ CISCE ਦੀ ਵੈਬਸਾਈਟ ਤੇ ਜਾ ਕੇ ਰਿਜ਼ਲਟ ਚੈੱਕ ਕਰ ਸਕਦੇ ਹੋ। ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਨਤੀਜੇ ਅਧਿਕਾਰਤ ਵੈੱਬਸਾਈਟ 'ਤੇ ਨਤੀਜੇ ਜਾਰੀ ਕੀਤੇ ਹਨ।
ਇੰਝ ਕਰੋ ਚੈੱਕ
ਵਿਦਿਆਰਥੀ ਸਭ ਤੋਂ ਪਹਿਲਾਂ CISCE ਦੀ ਵੇਬਸਾਈਟ cisce.orgਤੇ ਜਾਓ
ਫਿਰ ਨਤੀਜਾ ਪ੍ਰਾਪਤ ਕਰਨ ਲਈ, ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਨੰਬਰ / ਰੋਲ ਨੰਬਰ ਦਰਜ ਕਰਨਾ ਪਵੇਗਾ।
ਜਿਸ ਤੋਂ ਬਾਅਦ ਨਤੀਜੇ ਸਕ੍ਰੀਨ ਤੇ ਦਿਖਾਈ ਦੇਣਗੇ।
ਇਸ ਤੋਂ ਬਾਅਦ ਇਹਨ੍ਹਾਂ ਨੂੰ ਡਾਉਨਲੋਡ ਕਰ ਕੇ ਰੱਖ ਸੱਕਦੇ ਹੋ, ਅਤੇ ਭਵਿੱਖ 'ਚ ਹਵਾਲੇ ਲਈ ਇੱਕ ਪ੍ਰਿੰਟ ਆਉਟ ਵੀ ਲੈ ਸਕਦੇ ਹੋ।