ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ,ਜਾਂਚ ਜਾਰੀ 
Published : Nov 18, 2021, 4:05 pm IST
Updated : Nov 18, 2021, 4:05 pm IST
SHARE ARTICLE
Mi 17 crash
Mi 17 crash

2 ਪਾਇਲਟ ਤੇ ਚਾਲਕ ਦਲ ਸਵਾਰ ਸਨ, ਸਾਰੇ ਸੁਰੱਖਿਅਤ

ਅਰੁਣਾਚਲ ਪ੍ਰਦੇਸ਼  : ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ Mi-17 ਅਰੁਣਾਚਲ ਪ੍ਰਦੇਸ਼ ਵਿਚ ਕਰੈਸ਼ ਹੋ ਗਿਆ ਹੈ। ਇਹ ਹਾਦਸਾ ਪੂਰਬੀ ਅਰੁਣਾਚਲ ਪ੍ਰਦੇਸ਼ ਵਿਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਹੈਲੀਕਾਪਟਰ ਵਿਚ ਦੋ ਪਾਇਲਟ ਅਤੇ ਤਿੰਨ ਚਾਲਕ ਦਲ ਦੇ ਮੈਂਬਰ ਸਵਾਰ ਸਨ ਅਤੇ ਸਾਰੇ ਸੁਰੱਖਿਅਤ ਹਨ।

ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਤਾਂ ਹੈਲੀਕਾਪਟਰ ਇਲਾਕੇ 'ਚ ਗਸ਼ਤ ਕਰ ਰਿਹਾ ਸੀ। ਹਾਦਸੇ ਦਾ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿਤੇ ਗਏ ਹਨ।

Mi 17 Mi 17

ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਮੱਧ ਪ੍ਰਦੇਸ਼ ਦੇ ਭਿੰਡ ਵਿਚ ਹਵਾਈ ਸੈਨਾ ਦਾ ਇੱਕ ਮਿਰਾਜ ਜਹਾਜ਼ ਕਰੈਸ਼ ਹੋ ਗਿਆ ਸੀ। ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਹੀ ਚੀਫ ਪਾਇਲਟ ਅਭਿਲਾਸ਼ ਪੈਰਾਸ਼ੂਟ ਨਾਲ ਸੁਰੱਖਿਅਤ ਬਾਹਰ ਆ ਗਏ ਸਨ।

ਇਸੇ ਤਰ੍ਹਾਂ ਹੀ ਸਤੰਬਰ 'ਚ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਪਟਨੀਟੋਪ ਨੇੜੇ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ 'ਚ ਦੋ ਪਾਇਲਟ ਮਾਰੇ ਗਏ ਸਨ। 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement