ਸੰਸਦ ਗੇਟ ਦੇ ਬੈਰਿਕੇਡ ਨਾਲ ਟਕਰਾਈ ਟੈਕਸੀ, ਤੁਰਤ ਜਾਰੀ ਹੋਇਆ ਅਲਰਟ
Published : Dec 18, 2018, 2:03 pm IST
Updated : Dec 18, 2018, 2:03 pm IST
SHARE ARTICLE
Taxi rams into Pariament barricade
Taxi rams into Pariament barricade

ਦਿੱਲੀ ਵਿਚ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਦੇ ਬਾਹਰ ਇਕ ਨਿਜੀ ਟੈਕਸੀ ਬੈਰਿਕੇਡ ਨਾਲ ਟਕਰਾ ਗਈ ਹੈ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ...

ਨਵੀਂ ਦਿੱਲੀ : (ਭਾਸ਼ਾ) ਦਿੱਲੀ ਵਿਚ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਦੇ ਬਾਹਰ ਇਕ ਨਿਜੀ ਟੈਕਸੀ ਬੈਰਿਕੇਡ ਨਾਲ ਟਕਰਾ ਗਈ ਹੈ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰ ਦਿਤਾ ਕਿਉਂਕਿ ਘਟਨਾ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੋਇਆ ਇਸ ਲਈ ਮਾਹੌਲ ਤਣਾਅ ਭਰਿਆ ਹੋ ਗਿਆ ਸੀ।

Taxi rams into Pariament barricadeTaxi rams into Pariament barricade

ਮੀਡਿਆ ਰਿਪੋਰਟ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ ਹਨ ਅਤੇ ਸੀਆਰਪੀਐਫ਼ ਦੀ ਤੇਜ਼ ਕਾਰਵਾਈ ਟੀਮ ਸੰਸਦ  ਦੇ ਦਰਵਾਜ਼ੇ ਉਤੇ ਪਹੁੰਚੀ ਅਤੇ ਐਂਟਰੀ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ। ਇਸ ਤੋਂ ਬਾਅਦ ਗੱਡੀ ਦੀ ਜਾਂਚ ਕਰਾਈ ਗਈ। ਜਿਸ ਵਿਚ ਪਤਾ ਚਲਿਆ ਕਿ ਉਹ ਇਕ ਨਿਜੀ ਟੈਕਸੀ ਹੈ।

Taxi rams into Pariament barricadeTaxi rams into Pariament barricade

ਜਿਸ ਦੀ ਵਰਤੋਂ ਸੰਸਦਾਂ ਵਲੋਂ ਕੀਤਾ ਜਾਂਦਾ ਹੈ। ਜਦੋਂ ਹਾਲਾਤ ਆਮ ਹੋਏ ਤਾਂ ਅਲਰਟ ਨੂੰ ਰੱਦ ਕਰ ਦਿਤਾ ਗਿਆ। ਦੱਸ ਦਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅੱਜ ਵੀ ਹੰਗਾਮੇ ਤੋਂ ਬਾਅਦ ਲੋਕਸਭਾ ਦੀ ਕਾਰਵਾਈ ਦੁਪਹਿਰ 12 ਵਜੇ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement