ਦਿੱਲੀ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਆਟੋ ਚਾਲਕ ਸਮੇਤ ਚਾਰ ਲੋਕਾਂ ਦੀ ਹੋਈ ਮੌਤ
Published : Dec 18, 2021, 11:31 am IST
Updated : Dec 18, 2021, 11:31 am IST
SHARE ARTICLE
ACCIDENT
ACCIDENT

ਆਟੋ 'ਤੇ ਪਲਟਿਆ ਕੰਟੇਨਰ

 

ਨਵੀਂ ਦਿੱਲੀ : ਦਿੱਲੀ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਤੜਕੇ ਆਈਜੀਆਈ ਸਟੇਡੀਅਮ ਨੇੜੇ ਆਟੋ ਤੇ ਕੰਟੇਨਰ ਪਲਟ ਗਿਆ, ਜਿਸ 'ਚ ਆਟੋ ਚਾਲਕ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।

 

accidentAccident

 

ਘਟਨਾ ਤੋਂ ਬਾਅਦ ਤੋਂ ਕੰਟੇਨਰ ਦਾ ਡਰਾਈਵਰ ਫਰਾਰ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਸਵੇਰੇ 7.27 ਵਜੇ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

 

ACCIDENTACCIDENT

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement