
ਕ੍ਰਿਸ਼ਨਾ ਅਲਾਵਰੂ ਅਤੇ ਚੰਦਨ ਯਾਦਵ ਵੀ ਸਨ ਮੌਜੂਦ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਿਆਸੀ ਪਾਰਟੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੈਅਰਮੈਨ ਅਜੇ ਮਾਕਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਮੇਟੀ ਮੈਂਬਰ ਚੰਦਨ ਯਾਦਵ ਅਤੇ ਕ੍ਰਿਸ਼ਨਾ ਅਲਾਵਰੂ ਵੀ ਹਾਜ਼ਰ ਸਨ।
Raja Waring met Ajay Maken