ਖ਼ਬਰਾਂ |

ਤਾਜ਼ਾ |

ਸਵੇਰੇ-ਸਵੇਰੇ ਆਪਸ 'ਚ ਟਕਰਾਈਆਂ 2 ਬੱਸਾਂ, 3 ਮੌਤਾਂ

By : GAGANDEEP

Published : Dec 18, 2022, 8:56 am IST
Updated : Dec 18, 2022, 10:05 am IST
SHARE ARTICLE
2 buses collide on Greater Noida Expressway
2 buses collide on Greater Noida Expressway

ਜ਼ਖਮੀ ਹਸਪਤਾਲ ਭਰਤੀ

 

ਆਗਰਾ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਗ੍ਰੇਟਰ ਨੋਇਡਾ ਪੁਲਿਸ ਨੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ਦਾ ਦੱਸਿਆ ਜਾ ਰਿਹਾ ਹੈ।

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement