ਵਾਇਰਸ ਨੂੰ ਖ਼ਤਮ ਕਰਨਾ ਸੰਭਵ ਨਹੀਂ, WHO ਅਧਿਕਾਰੀ ਨੇ ਦੱਸਿਆ ਇਹ ਕਾਰਨ
Published : Jan 19, 2022, 9:44 am IST
Updated : Jan 19, 2022, 9:44 am IST
SHARE ARTICLE
Michael J. Ryan
Michael J. Ryan

'ਅਜਿਹੇ ਵਾਇਰਸ ਕਦੇ ਨਹੀਂ ਮਰਦੇ ਅਤੇ ਆਖਰਕਾਰ ਈਕੋਸਿਸਟਮ ਦਾ ਹਿੱਸਾ ਬਣ ਜਾਂਦੇ ਹਨ'

 

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਇਕ ਚੋਟੀ ਦੇ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਨੂੰ ਖਤਮ ਕਰਨਾ ਸੰਭਵ ਨਹੀਂ ਹੈ ਕਿਉਂਕਿ ਅਜਿਹੇ ਵਾਇਰਸ ਕਦੇ ਨਹੀਂ ਮਰਦੇ ਅਤੇ ਆਖਰਕਾਰ ਈਕੋਸਿਸਟਮ ਦਾ ਹਿੱਸਾ ਬਣ ਜਾਂਦੇ ਹਨ।

 

Coronavirus Coronavirus

ਅਧਿਕਾਰੀ ਨੇ ਹਾਲਾਂਕਿ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿਸਟਮ ਵਿੱਚ ਅੰਤਰੀਵ ਅਸਮਾਨਤਾਵਾਂ ਨੂੰ ਠੀਕ ਕਰਨ ਲਈ ਸਹਿਯੋਗੀ ਦ੍ਰਿਸਟੀਕੋਨ ਨਾਲ ਇਸ ਸਾਲ ਕੋਵਿਡ-19 ਦੇ ਕਾਰਨ ਜਨਤਕ ਸਿਹਤ ਐਮਰਜੈਂਸੀ ਨੂੰ ਖਤਮ ਕਰਨਾ ਸੰਭਵ ਹੈ। 

Michael J. RyanMichael J. Ryan

ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਈਕਲ ਰਿਆਨ ਨੇ ਵਿਸ਼ਵ ਆਰਥਿਕ ਫੋਰਮ (WEF) ਦੇ ਆਨਲਾਈਨ ਦਾਵੋਸ ਏਜੰਡਾ 2022 ਸੰਮੇਲਨ ਵਿੱਚ ਕਿਹਾ ਇਹ ਯਕੀਨੀ ਬਣਾਉਣ ਦੀ  ਲੋੜ ਹੈ ਕਿ ਪੂਰੀ ਦੁਨੀਆ ਦੀ ਆਬਾਦੀ ਦਾ ਟੀਕਾਕਰਣ ਵੱਧ ਤੋਂ ਵੱਧ ਹੋ ਸਕੇ। 

corona vaccinecorona vaccine

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement