ਤਾਮਿਲਨਾਡੂ: ਪਟਾਕਾ ਫੈਕਟਰੀ ਵਿੱਚ ਹੋਇਆ ਜ਼ੋਰਦਾਰ ਧਮਾਕਾ, ਇੱਕ ਵਿਅਕਤੀ ਦੀ ਮੌਤ

By : GAGANDEEP

Published : Jan 19, 2023, 3:06 pm IST
Updated : Jan 19, 2023, 3:06 pm IST
SHARE ARTICLE
photo
photo

ਹਾਦਸੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

 

ਚੇਨਈ: ਤਾਮਿਲਨਾਡੂ ਦੇ ਵਿਰੁਧੁਨਗਰ 'ਚ ਇਕ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਕੁਲੈਕਟਰ ਮੇਘਨਾਥ ਰੈਡੀ ਨੇ ਇਹ ਜਾਣਕਾਰੀ ਦਿੱਤੀ ਹੈ।

 ਇਹ ਵੀ ਪੜ੍ਹੋ- ਸਿਰਕੇ ਵਾਲੇ ਪਿਆਜ਼ ਨਾਲ ਦੂਰ ਹੋ ਸਕਦੀਆਂ ਕਈ ਗੰਭੀਰ ਬੀਮਾਰੀਆਂ

ਅਧਿਕਾਰੀ ਨੇ ਦੱਸਿਆ ਕਿ ਪਟਾਕੇ ਸ਼ਿਵਕਾਸ਼ੀ ਦੀ ਇੱਕ ਫੈਕਟਰੀ ਵਿੱਚ ਬਣਾਏ ਜਾਂਦੇ ਹਨ। ਵੀਰਵਾਰ ਸਵੇਰੇ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਫੈਕਟਰੀ ਵਿੱਚ ਕੰਮ ਕਰ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਧਮਾਕਾ ਕਿਉਂ ਹੋਇਆ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ- ਕਪੂਰਥਲਾ 'ਚ ਤੇਜ਼ ਰਫਤਾਰ ਕਾਰ ਦੀ ਦੁਕਾਨ ਨਾਲ ਹੋਈ ਟੱਕਰ, ਸ਼ਟਰ-ਕਾਰ ਦਾ ਹੋਇਆ ਨੁਕਸਾਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement