ਅਸਾਮ ‘ਚ ਅਸੀਂ ਪਹਿਲਾਂ ਨਾਲੋਂ ਜ਼ਿਆਦਾ ਬਹੁਮਤ ਨਾਲ ਸਰਕਾਰ ਬਣਾਵਾਂਗੇ: ਨਰੇਂਦਰ ਤੋਮਰ
Published : Feb 19, 2021, 10:13 pm IST
Updated : Feb 19, 2021, 10:13 pm IST
SHARE ARTICLE
Tomar
Tomar

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਆਤਮਨਿਰਭਰ...

ਨਵੀਂ ਦਿੱਲੀ: ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਆਤਮਨਿਰਭਰ ਪਿੰਡ ਹੀ ਛੋਟੇ ਕਿਸਾਨਾਂ ਨੂੰ ਮਜਬੂਤ ਬਣਾ ਕੇ ਪ੍ਰਧਾਨ ਮੰਤਰੀ ਮੋਦੀ ਦੇ ਆਤਮ ਨਿਰਭਰ ਭਾਰਤ ਬਣਾਉਣ ਵਿਚ ਮਦਦ ਕਰ ਸਕਦੇ ਹਨ। ਤੋਮਰ ਨੇ ਕਿਹਾ ਕਿ ਗ੍ਰਾਮੀਣਾਂ ਨੂੰ ਆਤਮ ਨਿਰਭਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਇਸਦੇ ਲਈ ਦੇਸ਼ ਦੇ ਛੋਟੇ ਕਿਸਾਨਾਂ ਅਤੇ ਵੱਡੇ ਕਿਸਾਨਾਂ ਉਤੇ ਧਿਆਨ ਦੇਣਾ ਜਰੂਰੀ ਹੈ।

KissanKissan

ਉਨ੍ਹਾਂ ਨੇ ਕਿਹਾ ਕਿ ਕਿਸਾਨ ਉਦੋਂ ਹੀ ਲਾਭ ਕਮਾ ਸਕਦੇ ਹਨ ਜਦੋਂ ਚੰਗੇ ਭਾਅ ਦੇ ਲਈ ਉਪਜ ਵੱਲ ਅਕਰਸ਼ਿਤ ਹੋਣ। ਉਨ੍ਹਾਂ ਨੇ ਕਿਹਾ ਕਿ ਇਸ ਉਤੇ ਵਿਚਾਰ ਕਰਦੇ ਹੋਏ ਸਰਕਾਰ ਨੇ 10000 ਕਿਸਾਨ ਉਤਪਾਦਨ ਸੰਗਠਨ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਉਤੇ 6,850 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਦੇਸ਼ ਦੇ ਕਿਸਾਨਾਂ ਦੇ ਲਈ ਲਾਭਦਾਇਕ ਹੋਵੇਗਾ।

Narendra Singh TomarNarendra Singh Tomar

ਇਸਦੇ ਨਾਲ ਹੀ ਤੋਮਰ ਨੇ ਕਿਹਾ ਕਿ ਅਸਾਮ ਵਿਧਾਨ ਸਭਾ ਦੀ ਚੋਣ ਦੀ ਉਮੀਦ ਕੀਤੀ ਜਾਂਦੀ ਹੈ, ਮੈਨੂੰ ਪਾਰਟੀ ਦੀ ਜਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਅਸਾਮ ਦੇ ਵਰਕਰਾਂ ਦਾ ਸਹਿਯੋਗ ਕਰਨ। ਅੱਜ ਕੋਰ ਕਮੇਟੀ ਦੀ ਬੈਠਕ ਵਿਚ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸਾਮ ਵਿਚ ਅਸੀਂ ਪਹਿਲਾਂ ਨਾਲੋਂ ਜ਼ਿਆਦਾ ਬਹੁਤ ਨਾਲ ਸਰਕਾਰ ਬਣਾਵਾਂਗੇ।        

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement