ਸੁਰੱਖਿਆ ਬਲਾਂ ਨੇ ਸ਼ੋਪੀਆਂ ਵਿਚ ਤਿੰਨ ਅੱਤਵਾਦੀ ਕੀਤੇ ਢੇਰ, ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਸ਼ਹੀਦ
Published : Feb 19, 2021, 8:46 am IST
Updated : Feb 19, 2021, 8:46 am IST
SHARE ARTICLE
three terrorists killed in Shopian encounter
three terrorists killed in Shopian encounter

ਬੁੜਗਾਮ ਅਤੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬੁੜਗਾਮ ਅਤੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਮੁਤਾਬਕ ਇਸ ਦੌਰਾਨ ਬੁੜਗਾਮ ਮੁਠਭੇੜ ਵਿਚ ਇਕ ਐਸਪੀਓ ਮੁਹੰਮਦ ਅਲਤਾਫ਼ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਜਵਾਨ ਮਨਜ਼ੂਰ ਅਹਿਮਦ ਜ਼ਖਮੀ ਹੋ ਗਿਆ। ਦੂਜੇ ਪਾਸੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੀ ਰਾਤ ਤੋਂ ਚੱਲ ਰਹੀ ਮੁਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement