ਕੁਮਾਰ ਵਿਸ਼ਵਾਸ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆ 
Published : Feb 19, 2022, 6:21 pm IST
Updated : Feb 19, 2022, 6:21 pm IST
SHARE ARTICLE
 Ex-AAP leader Kumar Vishwas gets Y-category security cover
Ex-AAP leader Kumar Vishwas gets Y-category security cover

ਕੇਂਦਰ ਸਰਕਾਰ ਨੇ ਉਨ੍ਹਾਂ ਨੂੰ CRPF ਕਵਰ ਦੇ ਨਾਲ Y ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ

 ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਖਾਲਿਸਤਾਨ ਸਮਰਥਕਾਂ ਨਾਲ ਸਬੰਧ ਰੱਖਣ ਦਾ ਦੋਸ਼ ਲਗਾਉਣ ਵਾਲੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ CRPF ਕਵਰ ਦੇ ਨਾਲ Y ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। MHA ਨੇ IB ਦੀ ਰਿਪੋਰਟ 'ਤੇ ਇਹ ਫੈਸਲਾ ਲਿਆ ਹੈ। ਇਹ ਕਦਮ ਵਿਸ਼ਵਾਸ ਦੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਆਇਆ ਹੈ।
ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਖਵਾਦੀਆਂ ਦਾ ਸਮਰਥਕ ਹੈ। ਕੇਜਰੀਵਾਲ ਨੇ ਉਸ ਨੂੰ ਕਿਹਾ ਸੀ ਕਿ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਅਜ਼ਾਦ ਪੰਜਾਬ ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement