ਭਾਰਤੀ ਫੌਜ ਨੇ ਉੜੀ ਸੈਕਟਰ 'ਚ LOC 'ਤੇ ਓਪਰੇਸ਼ਨਲ ਤਿਆਰੀ ਦਾ ਕੀਤਾ ਪ੍ਰਦਰਸ਼ਨ
Published : Feb 19, 2022, 4:32 am IST
Updated : Feb 19, 2022, 6:34 pm IST
SHARE ARTICLE
Indian Army demonstrates operational preparedness along LoC in Uri sector
Indian Army demonstrates operational preparedness along LoC in Uri sector

ਭਾਰਤੀ ਫੌਜ ਨੇ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿਚ ਐਲਓਸੀ ’ਤੇ ਓਪਰੇਸ਼ਨਲ ਤਿਆਰੀ ਦਾ ਪ੍ਰਦਰਸ਼ਨ ਕੀਤਾ ਹੈ।

ਸ੍ਰੀਨਗਰ: ਭਾਰਤੀ ਫੌਜ ਨੇ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿਚ ਐਲਓਸੀ ’ਤੇ ਓਪਰੇਸ਼ਨਲ ਤਿਆਰੀ ਦਾ ਪ੍ਰਦਰਸ਼ਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 130 ਅਤਿਵਾਦੀ ਪੀਓਕੇ ਦੇ ਲਾਂਚ ਪੈਡ ਤੋਂ ਭਾਰਤ 'ਚ ਦਾਖ਼ਲ ਹੋਣ ਦੀ ਸਾਜ਼ਿਸ਼ ਰਚ ਰਹੇ ਹਨ। ਫੌਜ ਦਾ ਕਹਿਣਾ ਹੈ ਕਿ ਐਲਓਸੀ ਅਤੇ ਖੂਫੀਆ ਨੈੱਟਵਰਕ 'ਤੇ ਸਾਡੀ ਤਾਇਨਾਤੀ ਨੇ ਅਤਿਵਾਦੀਆਂ ਨੂੰ ਭਾਰਤ 'ਚ ਘੁਸਪੈਠ ਕਰਨ ਤੋਂ ਰੋਕਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement