ਕਸਟਮ ਵਿਭਾਗ ਨੇ ਕੋਚੀ ਹਵਾਈ ਅੱਡੇ ਤੋਂ ਜ਼ਬਤ ਕੀਤਾ 900.25 ਗ੍ਰਾਮ ਸੋਨਾ

By : KOMALJEET

Published : Feb 19, 2023, 6:23 pm IST
Updated : Feb 19, 2023, 6:23 pm IST
SHARE ARTICLE
Customs department seized 900.25 grams of gold from Kochi airport
Customs department seized 900.25 grams of gold from Kochi airport

43 ਲੱਖ ਰੁਪਏ ਦੱਸੀ ਜਾ ਰਹੀ ਫੜੇ ਗਏ ਸੋਨੇ ਦੀ ਕੀਮਤ

43 ਲੱਖ ਰੁਪਏ ਦੱਸੀ ਜਾ ਰਹੀ ਫੜੇ ਗਏ ਸੋਨੇ ਦੀ ਕੀਮਤ

ਕੋਚੀ : ਕੇਰਲਾ ਦੇ ਕੋਚੀ ਹਵਾਈ ਅੱਡੇ ਤੋਂ ਕਸਟਮ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਵਿਭਾਗ ਦੇ ਏਅਰ ਇੰਟੈਲੀਜੈਂਸ ਯੂਨਿਟ ਵਲੋਂ  900.25 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ। ਜਾਣਕਾਰੀ ਅਨੁਸਾਰ ਫੜੇ ਗਏ ਸੋਨੇ ਦੀ ਕੀਮਤ 43 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਬਰਾਮਦਗੀ ਕੋਚੀ ਹਵਾਈ ਅੱਡੇ ਤੋਂ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement