
Prayagraj Mahakumbh News :ਉਨ੍ਹਾਂ ਦੇ ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਤ ਹੇਅਰ ਅਤੇ ਉਨ੍ਹਾਂ ਦਾ ਪਰਿਵਾਰ ਮੌਜੂਦ
Prayagraj Mahakumbh News : ਅੱਜ ਪ੍ਰਯਾਗਰਾਜ ਮਹਾਂਕੁੰਭ ਵਿਖੇ ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਪਹੁੰਚੇ। ਉਨ੍ਹਾਂ ਦੇ ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂਠ ਮੀਤ ਹੇਅਰ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸਨ। ਇਨ੍ਹਾਂ ਸਾਰਿਆਂ ਨੇ ਮਹਾਂਕੁੰਭ ਵਿਚ ਪੂਜਾ ਅਤੇ ਇਸ਼ਨਾਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ ਅਤੇ ਮਾਂ ਗੰਗਾ ਦਾ ਅਸ਼ੀਰਵਾਦ ਲਿਆ।
ਇਸ ਮੌਕੇ ਅਮਨ ਅਰੋੜਾ ਨੇ ਸਮੁੱਚੇ ਦੇਸ਼ ਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਮੰਗੀ।
1
(For more news apart from Punjab AAP President Aman Arora arrived at Prayagraj Mahakumbh News in Punjabi, stay tuned to Rozana Spokesman)