ਰਾਜਸਥਾਨ 'ਚ ਗੈਸ ਲੀਕ ਹੋਣ ਨਾਲ ਹੋਇਆ ਵੱਡਾ ਧਮਾਕਾ, 3 ਲੋਕਾਂ ਦੀ ਹੋਈ ਮੌਤ
Published : Mar 19, 2021, 12:32 pm IST
Updated : Mar 19, 2021, 12:33 pm IST
SHARE ARTICLE
Gas leak in Rajasthan
Gas leak in Rajasthan

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

ਚਿਤੌੜਗੜ: ਰਾਜਸਥਾਨ ਦੇ ਚਿਤੌੜਗੜ  'ਚ ਇੱਕ ਘਰ ਦੇ ਅੰਦਰ ਗੈਸ ਲੀਕ ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਿਸ ਕਾਰਨ ਇਥੇ ਧਮਾਕਾ ਹੋ ਗਿਆ। ਧਮਾਕੇ ਨਾਲ ਘਰ ਦੀ ਛੱਤ ਉੱਡ ਗਈ। ਕੰਧ ਡਿੱਗਣ ਨਾਲ ਸਾਰਾ ਪਰਿਵਾਰ ਅੰਦਰ ਹੀ ਫਸਿਆ ਰਿਹਾ।

Gas leak in RajasthanGas leak in Rajasthan

ਬਹੁਤ ਸਾਰੇ ਲੋਕ ਮਲਬੇ ਵਿੱਚ ਦੱਬ ਗਏ। ਇਸ ਹਾਦਸੇ ਵਿੱਚ 3 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ 4 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਇਸ ਘਟਨਾ ਸਬੰਧੀ ਚਿਤੌੜਗੜ੍ਹ ਦੇ ਡੀਐਸਪੀ ਅਮਿਤ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ।

 

 

ਡੀਐਸਪੀ ਅਮਿਤ ਕੁਮਾਰ ਦੇ ਅਨੁਸਾਰ ਉਪਰੋਕਤ ਘਰ ਵਿੱਚ ਹੋਏ ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲਿਜਾਇਆ ਗਿਆ।

Gas leak in RajasthanGas leak in Rajasthan

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement