
ਗ੍ਰਿਫਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ,
ਅੰਮ੍ਰਿਤਸਰ- ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੋਂ ਅੱਜ ਬੀ.ਐੱਸ.ਐੱਫ ਵੱਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
BSF
ਮਿਲੀ ਜਾਣਕਾਰੀ ਦੇ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਫ਼ਿਲਹਾਲ ਬੀ.ਐਸ.ਐਫ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਾਂਚ ਜਾਰੀ ਹੈ।