Delhi Excise Policy Case: ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ; ਨਿਆਂਇਕ ਹਿਰਾਸਤ 6 ਅਪ੍ਰੈਲ ਤਕ ਵਧੀ
Published : Mar 19, 2024, 2:36 pm IST
Updated : Mar 19, 2024, 2:36 pm IST
SHARE ARTICLE
Manish Sisodia  judicial custody extended till April 6 in Delhi excise policy case
Manish Sisodia judicial custody extended till April 6 in Delhi excise policy case

ਇਹ ਸਿਸੋਦੀਆ ਦੀ ਦੂਜੀ ਹੋਲੀ ਹੋਵੇਗੀ ਜੋ ਜੇਲ ਵਿਚ ਮਨਾਈ ਜਾਵੇਗੀ।

Delhi Excise Policy Case: ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤਕ ਵਧਾ ਦਿਤੀ ਹੈ। ਇਸ ਦੇ ਨਾਲ ਇਹ ਸਿਸੋਦੀਆ ਦੀ ਦੂਜੀ ਹੋਲੀ ਹੋਵੇਗੀ ਜੋ ਜੇਲ ਵਿਚ ਮਨਾਈ ਜਾਵੇਗੀ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ 7 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਏ ਸਨ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੀ ਸੁਣਵਾਈ ਵਿਚ ਵੀ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਇਸ ਮਾਮਲੇ ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 19 ਮਾਰਚ ਤਕ ਵਧਾ ਦਿਤੀ ਸੀ।

(For more Punjabi news apart from Manish Sisodia judicial custody extended till April 6 in Delhi excise policy case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement