Jammu NIA Raid: ਅਤਿਵਾਦੀ ਘੁਸਪੈਠ ਮਾਮਲੇ ਵਿੱਚ NIA ਨੇ ਜੰਮੂ ਵਿੱਚ 12 ਥਾਵਾਂ 'ਤੇ ਕੀਤੀ ਛਾਪੇਮਾਰੀ
Published : Mar 19, 2025, 10:52 am IST
Updated : Mar 19, 2025, 10:52 am IST
SHARE ARTICLE
Jammu NIA Raid
Jammu NIA Raid

ਅਧਿਕਾਰੀ ਨੇ ਕਿਹਾ ਕਿ ਜੰਮੂ ਖੇਤਰ ਦੇ ਪਿੰਡਾਂ ਵਿੱਚ ਮੌਜੂਦ ਅਤਿਵਾਦੀ ਸਾਥੀਆਂ ਨੇ ਘੁਸਪੈਠ ਵਿੱਚ ਮਦਦ ਕੀਤੀ।

 

Jammu NIA Raid: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਅਤਿਵਾਦੀ ਘੁਸਪੈਠ ਦੇ ਮਾਮਲੇ ਵਿੱਚ ਜੰਮੂ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਦੇ ਅਨੁਸਾਰ, ਇਹ ਮਾਮਲਾ ਪਿਛਲੇ ਸਾਲ ਪਾਬੰਦੀਸ਼ੁਦਾ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਦੇ ਅਤਿਵਾਦੀਆਂ ਦੇ ਅੰਤਰਰਾਸ਼ਟਰੀ ਸਰਹੱਦ (IB) ਅਤੇ ਕੰਟਰੋਲ ਰੇਖਾ (LoC) ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਬਾਰੇ ਜਾਣਕਾਰੀ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ।
ਅਧਿਕਾਰੀ ਨੇ ਕਿਹਾ ਕਿ ਜੰਮੂ ਖੇਤਰ ਦੇ ਪਿੰਡਾਂ ਵਿੱਚ ਮੌਜੂਦ ਅਤਿਵਾਦੀ ਸਾਥੀਆਂ ਨੇ ਘੁਸਪੈਠ ਵਿੱਚ ਮਦਦ ਕੀਤੀ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement