ਟ੍ਰੈਕ 'ਤੇ ਖੜੀ ਮਾਲ ਗੱਡੀ ਨਾਲ ਟਕਰਾਈ ਦੂਜੀ ਮਾਲ ਗੱਡੀ, ਲੱਗੀ ਭਿਆਨਕ ਅੱਗ

By : GAGANDEEP

Published : Apr 19, 2023, 11:24 am IST
Updated : Apr 19, 2023, 5:39 pm IST
SHARE ARTICLE
photo
photo

ਮਾਲ ਗੱਡੀ ਦੇ ਡਰਾਈਵਰ ਸਮੇਤ 2 ਦੀ ਮੌਤ

 

ਸ਼ਾਹਡੋਲ: ਮੱਧ ਪ੍ਰਦੇਸ਼ ਦੇ ਸ਼ਾਹਡੋਲ ਨੇੜੇ ਸਿੰਘਪੁਰ ਰੇਲਵੇ ਸਟੇਸ਼ਨ 'ਤੇ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਮਾਲ ਗੱਡੀ ਦੇ ਇੰਜਣ ਨੂੰ ਅੱਗ ਲੱਗ ਗਈ। ਇਹ ਘਟਨਾ ਅੱਜ ਸਵੇਰੇ 6:45 ਵਜੇ ਦੇ ਕਰੀਬ ਵਾਪਰੀ।

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਦੇ ਕਾਫ਼ਲੇ 'ਤੇ ਨਕਸਲੀ ਹਮਲਾ: ਨੁੱਕੜ ਸਭਾ ਤੋਂ ਪਰਤ ਰਹੇ ਜ਼ਿਲ੍ਹਾ ਪੰਚਾਇਤ ਮੈਂਬਰ ਦੀ ਗੱਡੀ 'ਤੇ ਚੱਲੀ ਗੋਲੀ 

ਹਾਦਸੇ ਵਿੱਚ ਮਾਲ ਗੱਡੀ ਦੇ ਡਰਾਈਵਰ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿਗਨਲ ਓਵਰਸ਼ੂਟ ਹੋਣ ਕਾਰਨ ਵਾਪਰਿਆ। ਮਤਲਬ ਲਾਲ ਸਿਗਨਲ ਦੇ ਬਾਵਜੂਦ ਮਾਲ ਗੱਡੀ ਨਹੀਂ ਰੁਕੀ ਅਤੇ ਪਹਿਲਾਂ ਤੋਂ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਅਤੀਕ ਦੇ ਵਕੀਲ ਦੇ ਘਰ ਨੇੜੇ 3 ਬੰਬ ਸੁੱਟੇ : ਵਕੀਲ ਨੇ ਕਿਹਾ- ਡਰਾਉਣ ਲਈ ਧਮਾਕਾ

ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਦੱਖਣ ਪੂਰਬੀ ਮੱਧ ਰੇਲਵੇ ਅਨੁਸਾਰ ਅੱਜ ਸਵੇਰੇ ਦੱਖਣ ਪੂਰਬੀ ਮੱਧ ਰੇਲਵੇ ਦੇ ਬਿਲਾਸਪੁਰ-ਕਟਨੀ ਸੈਕਸ਼ਨ 'ਤੇ ਸਿੰਘਪੁਰ ਸਟੇਸ਼ਨ 'ਤੇ ਕੋਲੇ ਨਾਲ ਭਰੀ ਮਾਲ ਗੱਡੀ ਦੇ ਸਿਗਨਲ ਓਵਰਸ਼ੂਟ ਹੋਣ ਕਾਰਨ ਇੰਜਣ ਸਮੇਤ 09 ਵੈਗਨਾਂ ਦੇ ਪਟੜੀ ਤੋਂ ਉਤਰ ਜਾਣ ਕਾਰਨ ਤਿੰਨੋਂ ਲਾਈਨਾਂ 'ਤੇ ਹਾਦਸਾਗ੍ਰਸਤ ਹੋ ਗਿਆ।  ਇਸ ਰੂਟ 'ਤੇ ਅੱਪ, ਡਾਊਨ ਅਤੇ ਮਿਡਲ ਰੇਲ ਸੰਚਾਲਨ ਨੂੰ ਰੋਕ ਦਿੱਤਾ ਗਿਆ ਹੈ। ਇਸ ਰੂਟ 'ਤੇ ਰੇਲ ਸੰਚਾਲਨ ਪ੍ਰਭਾਵਿਤ ਹੋਇਆ ਹੈ, ਜਿਸ ਦੀ ਵਿਸਤ੍ਰਿਤ ਜਾਣਕਾਰੀ ਇਸ ਪ੍ਰਕਾਰ ਹੈ:-

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement