ਟ੍ਰੇਨ 'ਚ ਸੀਟ ਨਾ ਮਿਲਣ 'ਤੇ ਯਾਤਰੀ ਨੇ ਤੋੜਿਆ ਦਰਵਾਜ਼ੇ ਦਾ ਸ਼ੀਸ਼ਾ, ਬਿਨਾਂ ਟਿਕਟ ਵਾਲੀ ਭੀੜ ਨੇ ਕੀਤਾ ਸੀ ਪ੍ਰੇਸ਼ਾਨ
Published : Apr 19, 2024, 2:54 pm IST
Updated : Apr 19, 2024, 2:54 pm IST
SHARE ARTICLE
Indian Railways
Indian Railways

ਬਿਨਾਂ ਟਿਕਟ ਵਾਲੀ ਭੀੜ ਨੇ ਕੀਤਾ ਸੀ ਪ੍ਰੇਸ਼ਾਨ

Indian Railways : ਭਾਰਤੀ ਰੇਲਵੇ ਦੀ ਟਰੇਨ 'ਚ ਇੱਕ ਵਿਅਕਤੀ ਨੇ ਗੁੱਸੇ ਵਿੱਚ ਆ ਕੇ ਦਰਵਾਜ਼ੇ ਦਾ ਸ਼ੀਸ਼ਾ ਤੋੜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਲੋਕਾਂ ਦੀ ਵਜ੍ਹਾ ਕਾਰਨ ਉਹ ਟ੍ਰੇਨ 'ਚ ਚੜ ਨਹੀਂ ਸਕਿਆ ਸੀ।ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਟ੍ਰੇਨ ਖਚਾਖਚ ਭਰੀ ਹੋਈ ਹੈ ਅਤੇ ਇਸ ਦੇ ਦਰਵਾਜ਼ੇ ਅੰਦਰੋਂ ਬੰਦ ਹਨ। ਵਿਅਕਤੀ ਰੇਲਗੱਡੀ 'ਤੇ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ ਪਰ ਅਸਫਲ ਹੋ ਜਾਂਦਾ ਹੈ। ਗੁੱਸੇ ਵਿੱਚ ਆ ਕੇ ਉਹ ਪੱਥਰਾਂ ਨਾਲ ਦਰਵਾਜ਼ੇ ਦਾ ਸ਼ੀਸ਼ਾ ਤੋੜ ਦਿੰਦਾ ਹੈ। ਅੰਦਰ ਬੈਠੇ ਯਾਤਰੀਆਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਦੱਸਿਆ ਕਿ ਰੇਲਗੱਡੀ ਪੂਰੀ ਤਰ੍ਹਾਂ ਭਰ ਗਈ ਹੈ ਪਰ ਉਹ ਉਨ੍ਹਾਂ ਦੀ ਗੱਲ ਨਹੀਂ ਸੁਣਦਾ।

ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ ਪੁਰਾਣਾ ਹੈ ਪਰ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਘਟਨਾ ਇਕ ਵਾਰ ਫਿਰ ਭਾਰਤੀ ਰੇਲਵੇ 'ਚ ਬਿਨਾਂ ਟਿਕਟ ਯਾਤਰਾ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ, ਜਿਸ ਕਾਰਨ ਟਿਕਟ ਲੈਣ ਵਾਲੇ ਯਾਤਰੀਆਂ ਨੂੰ ਅਕਸਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

Location: India, Delhi

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement