Punjab News: ਜਲੰਧਰ ਪੁਲਿਸ ਕਮਿਸ਼ਨਰੇਟ ਦਾ ਗੈਂਗਸਟਰਾਂ 'ਤੇ ਸ਼ਿਕੰਜਾ; ਬੰਬੀਹਾ ਗੈਂਗ ਦੇ ਦੋ ਬਦਮਾਸ਼ ਗ੍ਰਿਫਤਾਰ
Published : Apr 19, 2024, 10:49 am IST
Updated : Apr 19, 2024, 10:49 am IST
SHARE ARTICLE
Two miscreants of Bambiha gang arrested
Two miscreants of Bambiha gang arrested

ਪਿਸਟਲ ਅਤੇ ਅਫੀਮ-ਹੈਰੋਇਨ ਦੀ ਭਾਰੀ ਮਾਤਰਾ ਬਰਾਮਦ

Punjab News:  ਜਲੰਧਰ ਪੁਲਿਸ ਕਮਿਸ਼ਨਰੇਟ ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਟੀਮ ਨੇ ਬੰਬੀਹਾ ਗੈਂਗ ਨਾਲ ਜੁੜੇ ਦੋ ਬਦਮਾਸਾਂ ਨੂੰ ਗ੍ਰਿਫਤਾਰ ਕਰ ਕੇ ਦੋ ਵਿਅਕਤੀਆਂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕੀਤੀ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਅਫੀਮ-ਹੈਰੋਇਨ ਦੀ ਭਾਰੀ ਮਾਤਰਾ ਬਰਾਮਦ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਕਤਲ, ਧਮਕਾਉਣ, ਫਿਰੌਤੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਹਨ।

(For more Punjabi news apart from Two miscreants of Bambiha gang arrested, stay tuned to Rozana Spokesman)

 

Tags: bambiha gang

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement