ਭਾਰਤ ’ਚ ਕੋਰੋਨਾ ਵਾਇਰਸ ਦਾ ਕਹਿਰ, ਇਕ ਦਿਨ ’ਚ 4529 ਲੋਕਾਂ ਦੀ ਹੋਈ ਮੌਤ
Published : May 19, 2021, 10:32 am IST
Updated : May 19, 2021, 11:17 am IST
SHARE ARTICLE
Corona cases
Corona cases

 18,58,09,302 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਭਾਰਤ ’ਚ ਇਕ ਦਿਨ ਵਿਚ ਕੋਵਿਡ-19 ਤੋਂ 4529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਂਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 2,83,248 ਹੋ ਗਈ ਹੈ।

 

 

ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 2,67,334  ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 2,54,96,330  ਹੋ ਗਈ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ 24 ਘੰਟਿਆਂ ਵਿਚ 2,59,170 ਮਾਮਲੇ ਸਾਹਮਣੇ ਆਏ ਸਨ।

Corona CaseCorona Case

ਅੰਕੜਿਆਂ ਮੁਤਾਬਕ ਦੇਸ਼ ’ਚ ਅਜੇ 32,26,719 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ। ਹੁਣ ਤਕ ਕੁਲ 2,19,86,363 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। 16 ਜਨਵਰੀ 2021 ਤੋਂ ਲੈ ਕੇ ਹੁਣ ਤਕ  18,58,09,302 ਲੋਕਾਂ ਨੂੰ ਕੋਰੋਨਾ ਵੈਕਸੀਨ ਦਿਤੀ ਜਾ ਚੁੱਕੀ ਹੈ।

corona casecorona case

ਇਸ ਦੇ ਨਾਲ ਹੀ ਭਾਰਤੀ ਆਯੁਰਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐਮ. ਆਰ.) ਮੁਤਾਬਕ ਦੇਸ਼ ’ਚ ਹੁਣ ਤਕ ਕੁਲ 31,82,92,881 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ। ਇਨ੍ਹਾਂ ’ਚੋਂ 18,69,223 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ। 

Corona caseCorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement