ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰੀਆ ਕੋਰੋਨਾ ਪਾਜ਼ੇਟਿਵ
Published : May 19, 2021, 11:11 am IST
Updated : May 19, 2021, 11:11 am IST
SHARE ARTICLE
Former West Bengal Chief Minister Buddhadeb Bhattacharya
Former West Bengal Chief Minister Buddhadeb Bhattacharya

ਘਰ ਵਿਚ ਹੋਏ ਇਕਾਂਤਵਾਸ

ਨਵੀਂ ਦਿੱਲੀ: ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡਾਕਟਰਾਂ ਨੇ ਉਹਨਾਂ ਨੂੰ ਘਰ ਵਿਚ ਰਹਿਣ ਦੀ ਸਲਾਹ ਦਿੱਤੀ ਹੈ। 77 ਸਾਲਾ ਭੱਟਾਚਾਰੀਆ ਦੀ ਪਤਨੀ ਮੀਰਾ ਭੱਟਾਚਾਰੀਆ ਵੀ ਕੋਰੋਨਾ ਸੰਕਰਮਿਤ ਹਨ।

Former West Bengal Chief Minister Buddhadeb BhattacharyaFormer West Bengal Chief Minister Buddhadeb Bhattacharya

ਮੀਰਾ ਭੱਟਾਚਾਰੀਆ ਦੀ ਸਿਹਤ ਜਿਆਦਾ ਵਿਗੜਨ ਕਾਰਨ ਉਹਨਾਂ ਨੂੰ ਮੰਗਲਵਾਰ ਦੇਰ ਰਾਤ ਸ਼ਹਿਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।  ਬੁਡਲੈਂਡ ਹਸਪਤਾਲ ਵਿੱਚ ਦਾਖਲ ਮੀਰਾ ਭੱਟਾਚਾਰੀਆ ਦੇ ਇਲਾਜ ਲਈ ਇੱਕ ਮੈਡੀਕਲ ਵਾਰਡ ਬਣਾਇਆ ਗਿਆ ਹੈ, ਜਿਥੇ ਡਾਕਟਰਾਂ ਦੀ ਟੀਮ ਉਹਨਾਂ ਦੀ ਨਿਗਰਾਨੀ ਕਰ ਰਹੀ ਹੈ।

Former West Bengal Chief Minister Buddhadeb BhattacharyaFormer West Bengal Chief Minister Buddhadeb Bhattacharya

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement