Terrible accident: ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ਨੂੰ ਕੁਚਲਿਆ
Published : May 19, 2022, 3:26 pm IST
Updated : May 19, 2022, 3:26 pm IST
SHARE ARTICLE
Terrible accident
Terrible accident

3 ਦੀ ਮੌਤ, 11 ਜ਼ਖਮੀ

 

 ਰੋਹਤਕ: ਹਰਿਆਣਾ ਦੇ ਝੱਜਰ 'ਚ ਦਰਦਨਾਕ ਹਾਦਸਾ ਵਾਪਰ (Terrible accident)  ਗਿਆ। ਇਥੇ ਇੱਕ ਟਰੱਕ (Terrible accident) ਨੇ ਸੜਕ ਕਿਨਾਰੇ ਸੁੱਤੇ ਪਏ ਲੋਕਾਂ ਨੂੰ ਕੁਚਲ ਦਿੱਤਾ। ਇਸ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 11 ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ (Terrible accident) ਝੱਜਰ ਜ਼ਿਲ੍ਹੇ ਦੇ ਇੱਕ ਟੋਲ ਪਲਾਜ਼ਾ ਦੇ ਸਾਹਮਣੇ ਵਾਪਰਿਆ।

 

(Terrible accident)(Terrible accident)Terrible accident

ਜਾਣਕਾਰੀ ਮੁਤਾਬਕ ਟਰੱਕ ਡਰਾਈਵਰ ਨੇ ਅਚਾਨਕ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਸੜਕ ਤੋਂ ਫੁੱਟਪਾਥ 'ਤੇ ਚਲਾ ਗਿਆ। ਇਸ ਫੁੱਟਪਾਥ 'ਤੇ ਕਈ ਮਜ਼ਦੂਰ ਸੁੱਤੇ ਹੋਏ ਸਨ, ਜਿਨ੍ਹਾਂ ਨੂੰ ਟਰੱਕ ਨੇ ਆਪਣੀ ਚਪੇਟ (Terrible accident) ਵਿਚ ਲੈ ਲਿਆ। ਟਰੱਕ ਇਨ੍ਹਾਂ ਮਜ਼ਦੂਰਾਂ ਨੂੰ ਕੁਚਲਦਾ ਹੋਇਆ ਅੱਗੇ ਵਧਿਆ ਅਤੇ ਫਿਰ ਪਲਟ ਗਿਆ। ਜ਼ਖਮੀ ਹੋਏ 11 ਲੋਕਾਂ 'ਚੋਂ ਕੁਝ ਦੀ ਹੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

 

(Terrible accident)Terrible accident

ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਦਰਦਨਾਕ ਹਾਦਸਾ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ 10 ਜ਼ਖਮੀਆਂ ਨੂੰ ਪੀਜੀਆਈ ਰੋਹਤਕ ਭੇਜਿਆ ਗਿਆ ਹੈ, ਜਦਕਿ ਇਕ ਜ਼ਖਮੀ ਮਜ਼ਦੂਰ ਨੂੰ ਬਹਾਦਰਗੜ੍ਹ ਦੇ ਟਰਾਮਾ ਸੈਂਟਰ 'ਚ ਦਾਖਲ (Terrible accident) ਕਰਵਾਇਆ ਗਿਆ ਹੈ। ਸਾਰੇ ਮ੍ਰਿਤਕ ਅਤੇ ਜ਼ਖਮੀ ਮਜ਼ਦੂਰ ਇਸ ਐਕਸਪ੍ਰੈਸ ਵੇਅ 'ਤੇ ਮੁਰੰਮਤ ਦਾ ਕੰਮ ਕਰਦੇ ਸਨ। ਕੰਮ ਤੋਂ ਬਾਅਦ, ਸਾਰੇ ਥੱਕ ਗਏ ਸਨ ਅਤੇ ਸੜਕ ਦੇ ਕਿਨਾਰੇ ਸੌਂ ਗਏ ਸਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ(Terrible accident)  ਲਈ ਭੇਜ ਦਿੱਤਾ ਗਿਆ ਹੈ।

(Terrible accident)(Terrible accident)

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Feb 2025 12:31 PM

Punjab Religion Conversion : ਸਿੱਖਾਂ ਨੂੰ ਇਸਾਈ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਚੱਲਦਾ, ਇਹ ਹੁਣ ਰੌਲਾ ਪੈ ਗਿਆ

11 Feb 2025 12:55 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

11 Feb 2025 12:53 PM

Delhi 'ਚ ਹੋ ਗਿਆ ਵੱਡਾ ਉਲਟਫੇਰ, ਕੌਣ ਹੋਵੇਗਾ ਅਗਲਾ CM, ਦੇਖੋ The Spokesman Debate 'ਚ ਅਹਿਮ ਚਰਚਾ

08 Feb 2025 12:24 PM
Advertisement