
ਸੀਐਮ ਭਗਵੰਤ ਮਾਨ, ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਵੀ ਰਹਿਣਗੇ ਮੌਜੂਦ
ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ ਕੱਲ੍ਹ ਯਾਨੀ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਨਾਲਾ ਆਉਣਗੇ ਅਤੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ, ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹਿਣਗੇ।
Arvind Kejriwal