Arvind Kejriwal News: ਆਬਕਾਰੀ ਨੀਤੀ ਮਾਮਲਾ; ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
Published : Jun 19, 2024, 3:13 pm IST
Updated : Jun 19, 2024, 3:13 pm IST
SHARE ARTICLE
Arvind Kejriwal's judicial custody extended till July 3 by Delhi court
Arvind Kejriwal's judicial custody extended till July 3 by Delhi court

ਅਦਾਲਤ ਨੇ ਨਿਆਂਇਕ ਹਿਰਾਸਤ 3 ਜੁਲਾਈ ਤਕ ਵਧਾਈ

Arvind Kejriwal News: ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤਕ ਵਧਾ ਦਿਤੀ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਕਾਰਨ ਅੱਜ ਉਨ੍ਹਾਂ ਨੂੰ ਵੀਡੀਉ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ 3 ਜੁਲਾਈ ਤਕ ਵਧਾ ਦਿਤੀ।

ਅਦਾਲਤ ਵਿਚ ਸੁਣਵਾਈ ਦੌਰਾਨ ਕੇਜਰੀਵਾਲ ਵਲੋਂ ਪੇਸ਼ ਹੋਏ ਵਕੀਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਨਿਆਂਇਕ ਹਿਰਾਸਤ ਵਿਚ ਵਾਧਾ ਕਰਨ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿਰਾਸਤ ਵਿਚ ਵਾਧਾ ਕਰਨ ਦਾ ਕੋਈ ਆਧਾਰ ਨਹੀਂ ਹੈ।

(For more Punjabi news apart from Arvind Kejriwal's judicial custody extended till July 3 by Delhi court, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement