ਨਵ ਜੰਮੀ ਬੱਚੀ ਪ੍ਰਤੀ ਅਵਾਰਾ ਕੁੱਤਿਆਂ ਨੇ ਵਿਖਾਈ ਹਮਦਰਦੀ
Published : Jul 19, 2019, 7:02 pm IST
Updated : Jul 19, 2019, 7:02 pm IST
SHARE ARTICLE
Mother throw baby girl after birth in kaithal video is going viral
Mother throw baby girl after birth in kaithal video is going viral

ਵੀਡੀਉ ਵਾਇਰਲ

ਕੈਥਲ: ਅੱਜ ਕੱਲ੍ਹ ਦੇ ਯੁੱਗ ਵਿਚ ਜੱਥੇ ਲੋਕਂ ਵੱਲੋਂ ਧੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆ ਜਾ ਰਹੀਆਂ ਹਨ ਉੱਥੇ ਕਈ ਅਜਿਹੇ ਲੋਕ ਵੀ ਹਨ ਜੋ ਧੀਆਂ ਦੀ ਕੋਈ ਦੇਖਭਾਲ ਕਰਨ ਨੂੰ ਤਿਆਰ ਹੀ ਨਹੀਂ ਹਨ। ਅਸਲ ਵਿਚ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਡੋਗਰਾ ਗੇਟ ’ਤੇ ਸਵੇਰੇ ਲਗਪਗ 4:00 ਵਜੇ ਇੱਕ ਮਾਂ ਨੇ ਪੈਦਾ ਹੁੰਦੇ ਹੀ ਆਪਣੀ ਧੀ ਨੂੰ ਪਾਲੀਥੀਨ ਵਿਚ ਬੰਦ ਕਰ ਗੰਦੇ ਨਾਲੇ ਵਿਚ ਸੁੱਟ ਦਿੱਤਾ। ਇਸ ਨੂੰ ਦੇਖ ਕੇ ਕੁੱਤੇ ਭੌਂਕਣ ਲੱਗੇ ਤੇ ਬੱਚੀ ਨੂੰ ਲੋਕਾਂ ਨੇ ਗੰਦੇ ਨਾਲੇ ਵਿੱਚੋਂ ਬਾਹਰ ਕੱਢਿਆ।

ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਨਵਜਾਤ ਬੱਚੀ ਨੂੰ ਕੈਥਲ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚਲ ਰਿਹਾ ਹੈ। ਮਾਂ ਨੂੰ ਪਤਾ ਨਹੀਂ ਸੀ ਕਿ ਉਸ ਦੀ ਇਹ ਹਰਕਤ ਸੀਸੀਟੀਵੀ ਵਿਚ ਕੈਦ ਹੋ ਰਹੀ ਹੈ। ਕੈਮਰੇ ਵਿਚ ਰਿਕਾਰਡ ਹੋਈ ਵੀਡੀਓ ਦੇ ਆਧਾਰ ‘ਤੇ ਪੁਲਿਸ ਮੁਲਜ਼ਮ ਔਰਤ ਦੀ ਭਾਲ ਵਿਚ ਜੁਟ ਗਈ ਹੈ।

ਉਧਰ ਬੱਚੀ ਦਾ ਇਲਾਜ ਕਰ ਰਹੇ ਡਾ. ਦਿਨੇਸ਼ ਕਾਂਸਲ ਦਾ ਕਹਿਣਾ ਹੈ ਕਿ ਬੱਚੀ ਦੀ ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਇਸ ਨੂੰ ਬਾਲ ਕਲਿਆਣ ਵਿਭਾਗ ਨੂੰ ਸੌਂਪ ਦਿੱਤਾ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਪੰਚਕੂਲਾ ਅਨਾਥਆਸ਼ਰਮ ਭੇਜ ਦਿੱਤਾ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement