ਖ਼ਬਰਾਂ |

ਤਾਜ਼ਾ |

Delhi News : ਯੂਪੀਐਸਸੀ ਨੇ IAS ਪੂਜਾ ਖੇਡਕਰ ’ਤੇ ਦਰਜ ਕਰਵਾਈ ਐਫਆਈਆਰ

By : BALJINDERK

Published : Jul 19, 2024, 3:15 pm IST
Updated : Jul 19, 2024, 7:22 pm IST
SHARE ARTICLE
IAS Pooja Khelkar
IAS Pooja Khelkar

Delhi News : ਉਮੀਦਵਾਰੀ ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਕੀਤਾ ਜਾਰੀ 

Delhi News : IAS ਪੂਜਾ ਖੇਡਕਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਯੂਪੀਐਸਸੀ ਨੇ ਆਈਏਐਸ ਪੂਜਾ ਦਿਲੀਪ ਖੇਡਕਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਮਾਮਲਾ ਕਥਿਤ ਜਾਅਲਸਾਜ਼ੀ ਤਹਿਤ ਦਰਜ ਕੀਤਾ ਗਿਆ ਹੈ ਅਤੇ ਸਿਖਿਆਰਥੀ ਆਈਏਐਸ ਨੂੰ ਉਸ ਦੀ ਉਮੀਦਵਾਰੀ ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

a

ਇਸ ਤੋਂ ਪਹਿਲਾਂ, ਮਹਾਰਾਸ਼ਟਰ ਸਰਕਾਰ ਨੇ ਉਸਦੀ ਸਿਖ਼ਲਾਈ ਨੂੰ ਰੱਦ ਕਰ ਦਿੱਤਾ ਸੀ ਅਤੇ ਐਲਬੀਐਸਐਸਐਨਏ ਨੇ ਉਸਨੂੰ 23 ਜੁਲਾਈ ਨੂੰ ਮਸੂਰੀ ਵਿੱਚ ਰਿਪੋਰਟ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।

(For more news apart from UPSC registered an FIR against IAS Pooja Khelkar News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement