Bengaluru Airport ’ਤੇ 40 Crore ਦੀ Cocaine ਸਮੇਤ ਭਾਰਤੀ ਯਾਤਰੀ Arrested
Published : Jul 19, 2025, 11:43 am IST
Updated : Jul 19, 2025, 11:43 am IST
SHARE ARTICLE
Indian Passenger Arrested with Cocaine worth Rs 40 Crore at Bengaluru Airport Latest News in Punjabi 
Indian Passenger Arrested with Cocaine worth Rs 40 Crore at Bengaluru Airport Latest News in Punjabi 

ਡੀ.ਆਰ.ਆਈ. ਨੇ 4 ਕਿਲੋਗ੍ਰਾਮ ਤੋਂ ਵੱਧ ਕੋਕੀਨ ਕੀਤੀ ਜਬਤ

Indian Passenger Arrested with Cocaine worth Rs 40 Crore at Bengaluru Airport Latest News in Punjabi ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਬੰਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 4 ਕਿਲੋਗ੍ਰਾਮ ਤੋਂ ਵਧੇਰੇ ਕੋਕੀਨ ਜਬਤ ਕਰ ਕੇ ਇਕ ਭਾਰਤੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੀ ਕੀਮਤ 40 ਕਰੋੜ ਦੀ ਦੱਸੀ ਜਾ ਰਹੀ ਹੈ।

ਡੀ.ਆਰ.ਆਈ. ਦੇ ਬੰਗਲੁਰੂ ਜ਼ੋਨਲ ਯੂਨਿਟ ਦੇ ਅਧਿਕਾਰੀਆਂ ਨੇ ਅੱਜ ਸਵੇਰੇ ਦੋਹਾ, ਕਤਰ ਤੋਂ ਬੰਗਲੁਰੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਇਕ ਭਾਰਤੀ ਪੁਰਸ਼ ਯਾਤਰੀ ਨੂੰ ਰੋਕਿਆ ਅਤੇ 4006 ਗ੍ਰਾਮ (4 ਕਿਲੋਗ੍ਰਾਮ ਤੋਂ ਵੱਧ) ਕੋਕੀਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 40 ਕਰੋੜ ਰੁਪਏ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਕੀਨ ਨੂੰ ਮੈਗਜ਼ੀਨ ਦੇ ਕਵਰਾਂ ਵਿਚ ਛੁਪਾਇਆ ਗਿਆ ਸੀ ਅਤੇ ਐਨ.ਡੀ.ਪੀ.ਐਸ. ਐਕਟ ਦੇ ਉਪਬੰਧਾਂ ਤਹਿਤ ਜ਼ਬਤ ਕਰ ਲਿਆ ਗਿਆ। ਯਾਤਰੀ ਨੂੰ ਐਨ.ਡੀ.ਪੀ.ਐਸ. ਐਕਟ, 1985 ਦੇ ਉਪਬੰਧਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ। 

ਪੁਲਿਸ ਮਾਮਲੇ ਦੀ ਜਾਂਚ ’ਚ ਜੁੱਟ ਗਈ ਹੈ ਕਿ ਮੁਲਜ਼ਮ ਕੋਲ ਇੰਨੀ ਭਾਰੀ ਮਾਤਰਾ ’ਚ ਕੋਕੀਨ ਕਿੱਥੋਂ ਆਈ ਤੇ ਇਸ ਦੇ ਪਿੱਛੇ ਦੇ ਗਰੋਹ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

(For more news apart from Indian Passenger Arrested with Cocaine worth Rs 40 Crore at Bengaluru Airport Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement