ਬੱਸ ਦੀ ਹੋਈ ਟਰੱਕ ਨਾਲ ਟੱਕਰ, 11 ਦੀ ਮੌਤ, 15 ਜਖ਼ਮੀ
Published : Aug 19, 2019, 10:06 am IST
Updated : Aug 19, 2019, 10:06 am IST
SHARE ARTICLE
11 killed over 15 injured in truck bus collision in maharashtra
11 killed over 15 injured in truck bus collision in maharashtra

ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਧੂਲੇ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ

ਮੁੰਬਈ- ਮਹਾਰਾਸ਼ਟਰ ਦੇ ਧੂਲੇ ਜ਼ਿਲੇ ਵਿਚ ਇਕ ਕੰਟੇਨਰ ਟਰੱਕ ਅਤੇ ਬੱਸ ਨਾਲ ਹੋਈ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਕਰੀਬ 10.30 ਵਜੇ ਸ਼ਹਾਦਾ-ਡੋਂਡਾਯਾਚਾ ਸੜਕ 'ਤੇ ਪਿੰਡ ਨਿਮਗੂਲ ਨੇੜੇ ਵਾਪਰਿਆ। ਬੱਸ ਔਰੰਗਾਬਾਦ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਵਾਹਨਾਂ ਦੇ ਡਰਾਈਵਰ ਸਣੇ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

11 killed over 15 injured in truck bus collision in maharashtra11 killed over 15 injured in truck bus collision in maharashtra

ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਧੂਲੇ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਅਜਿਹੇ ਕਈ ਹਾਦਸੇ ਆਏ ਦਿਨ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਇਹ ਹਾਦਸੇ ਜਾਂ ਤਾਂ ਲੋਕਾਂ ਦੀ ਆਪਣੀ ਲਾਪਰਵਾਹੀ ਨਾਲ ਵਾਪਰਦੇ ਹਨ ਜਾਂ ਫਿਰ ਸੜਕਾਂ ਦੇ ਘਟੀਆ ਹਲਾਤਾ ਕਰ ਕੇ ਵਾਪਰਦੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement