ਖ਼ਬਰਾਂ |

ਤਾਜ਼ਾ |

ਉੱਤਰਾਖੰਡ ਦੇ ਇਹ ਵੀਡੀਓ ਵਾਕਈ ਰੌਂਗਟੇ ਖੜੇ ਕਰ ਦੇਣਗੇ
Published : Aug 19, 2019, 11:14 am IST
Updated : Aug 19, 2019, 11:14 am IST
SHARE ARTICLE
uttarakhand rainfall flood landslide uttarkashi viral videos on social media
uttarakhand rainfall flood landslide uttarkashi viral videos on social media

ਸਕੂਲ, ਕਾਲਜ ਆਦਿ ਵੀ ਬੰਦ ਕਰ ਦਿੱਤੇ ਗਏ ਹਨ।

ਨਵੀਂ ਦਿੱਲੀ- ਬਾਰਿਸ਼ ਅਤੇ ਹੜ੍ਹ ਨਾਲ ਪਹਾੜੀ ਖੇਤਰ ਵਿਚ ਭਾਰੀ ਨੁਕਸਾਨ ਹਿਆ ਹੈ। ਉੱਤਰਾਖੰਡ ਦੇ ਤਰਕਾਸ਼ੀ ਵਿਚ ਬੱਦਲ਼ ਫਟਣ ਨਾਲ ਨਦੀਆਂ ਦਾ ਪਾਣੀ ਬਾਹਰ ਆ ਗਿਆ ਅਤੇ ਨਦੀਆਂ ਦੇ ਕਿਨਾਰਿਆਂ ਤੇ ਜੋ ਵੀ ਪਿੰਡ ਸਨ ਉਹਨਾਂ ਲਈ ਹਾਈ ਅਲਰਟ ਜਾਰੀ ਕੀਤੇ ਗਏ ਹਨ।



 

ਸਕੂਲ, ਕਾਲਜ ਆਦਿ ਵੀ ਬੰਦ ਕਰ ਦਿੱਤੇ ਗਏ ਹਨ।



 

ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ਦੀਆਂ ਕੁੱਝ ਵੀਡੀਓਸ ਸ਼ੋਸ਼ਲ ਮੀਡੀਆ ਤੇ ਸਾਝੀਆਂ ਕੀਤੀਆਂ ਗਈਆਂ ਹਨ ਜਿਹੜੀਆਂ ਕਿ ਉੱਥੋਂ ਦੇ ਹਲਾਤਾ ਤੋਂ ਚੰਗੀ ਤਰ੍ਹਾਂ ਜਾਣੂ ਕਰਵਾ ਰਹੀਆਂ ਹਨ।



 

ਉੱਤਰਾਕੰਡ ਵਿਚ ਹੁਣ ਤੱਕ ਬਾਰਿਸ਼ ਦੀ ਵਜ੍ਹਾਂ ਨਾਲ 35 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਅੱਗੇ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।



 

ਉੱਤਰਾਖੰਡ ਦੇ ਪੌੜੀ, ਉੱਤਰਕਾਸ਼ੀ, ਨੈਨੀਤਾਲ, ਦੇਹਰਾਦੂਨ, ਚਮੇਲੀ ਦੇ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ।



 

ਉੱਤਰਾਖੰਡ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਹਲਾਤ ਬੇਕਾਬੂ ਹੁੰਦੇ ਜਾ ਰਹੇ ਹਨ।




 

ਲਗਾਤਾਰ ਤੇਜ਼ ਬਾਰਿਸ਼ ਦੇ ਕਾਰਨ ਕੁਲੂ-ਮਨਾਲੀ ਦੇ ਵਿਚਕਾਰ ਦਾ ਹਾਈਵੇਅ ਢਹਿ ਗਿਆ ਹੈ। ਇਸ ਤੋਂ ਇਲਾਵਾ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ ਤੇ ਵੀ ਪਹਾੜ ਢਹਿਣ ਦੀ ਖ਼ਬਰ ਹੈ।  



 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement