ਦਰਦਨਾਕ ਹਾਦਸਾ: ਹਨੀਮੂਨ ਮਨਾਉਣ ਗਏ ਜੋੜੇ ਦੀ ਦਰਦਨਾਕ ਹਾਦਸੇ 'ਚ ਮੌਤ
Published : Aug 19, 2022, 7:36 pm IST
Updated : Aug 19, 2022, 7:36 pm IST
SHARE ARTICLE
Tragic accident
Tragic accident

ਟਰੱਕ ਅਤੇ ਥਾਰ ਦੀ ਵਾਪਸ 'ਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

 

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਟਰੱਕ ਅਤੇ ਥਾਰ ਵਾਹਨ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ  ਮਾਨਲੀ ਘੁੰਮਣ ਗਏ ਜੋੜੇ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਰ ਚਕਨਾਚੂਰ ਹੋ ਗਈ।
ਮ੍ਰਿਤਕਾਂ ਦੀ ਪਛਾਣ ਰੋਹਿਤ ਕੌਸ਼ਿਕ ਪੁੱਤਰ ਆਨੰਦ ਕੌਸ਼ਿਕ ਉਮਰ 23 ਸਾਲ ਅਤੇ ਮਾਨਸੀ ਪਤਨੀ ਰੋਹਿਤ ਉਮਰ 23 ਸਾਲ ਵਜੋ ਹੋਈ ਹੈ।

 

Tragic accidentTragic accident

 

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਐਚਪੀ 64ਬੀ 6667 ਅਤੇ ਥਾਰ ਗੱਡੀ ਯੂਪੀ-94ਏ-6068 ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਰ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਗੱਡੀ 'ਚ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਵੀ ਨੁਕਸਾਨਿਆ ਗਿਆ।

 

Tragic accidentTragic accident

 

ਪਾਟਲੀਕੁਹਾਲ ਥਾਣਾ ਇੰਚਾਰਜ ਮੁਕੇਸ਼ ਰਾਠੌਰ ਨੇ ਦੱਸਿਆ ਕਿ ਅੱਧੀ ਰਾਤ ਨੂੰ ਦੋ ਵਾਹਨਾਂ ਦੀ ਟੱਕਰ 'ਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

Tragic accidentTragic accident

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement