ਇੰਡੀਗੋ ਏਅਰਲਾਈਨਜ਼ ਨੇ ਆਪਣੇ ਯਾਤਰੀਆਂ ਨੂੰ ਦਿੱਤੀ ਸਲਾਹ
Published : Aug 19, 2025, 9:28 am IST
Updated : Aug 19, 2025, 9:28 am IST
SHARE ARTICLE
IndiGo Airlines advises its passengers
IndiGo Airlines advises its passengers

ਕਿਹਾ : ਸਮੇਂ ਸਿਰ ਉਡਾਣ ਲੈਣ ਲਈ ਘਰ ਤੋਂ ਥੋੜ੍ਹੀ ਦੇਰ ਪਹਿਲਾਂ ਹੋਵੋ ਰਵਾਨਾ

IndiGo Airlines news :  ਮੁੰਬਈ ਵਿਚ ਹੋ ਰਹੀ ਭਾਰੀ ਬਾਰਿਸ਼ ਨੂੰ ਧਿਆਨ ਵਿਚ ਰੱਖਦੇ ਹੋਏ ਇੰਡੀਗੋ ਏਅਰਲਾਈਨਜ਼ ਵੱਲੋਂ ਆਪਣੇ ਯਾਤਰੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਏਅਰਲਾਈਨਜ਼ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਹਵਾਈ ਅੱਡਿਆਂ ਵੱਲ ਆਉਣ ਵਾਲੇ ਕਈ ਰੂਟਾਂ ’ਤੇ ਕਾਫ਼ੀ ਜ਼ਿਆਦਾ ਪਾਣੀ ਭਰਿਆ ਹੋਇਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਜਿਸ ’ਤੇ ਸਾਨੂੰ ਸੱਚਮੁੱਚ ਹੀ ਬਹੁਤ ਜ਼ਿਆਦਾ ਅਫ਼ਸੋਸ ਹੈ।

ਇੰਡੀਗੋ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰ ’ਚ ਕਿਹਾ ਗਿਆ ਹੈ ਕਿ ਜੇਕਰ ਤੁਹਾਡੀ ਯਾਤਰਾ ਦਾ ਸਮਾਂ ਤੈਅ ਹੈ ਤਾਂ ਅਸੀਂ ਤੁਹਾਨੂੰ ਥੋੜ੍ਹੀ ਦੇਰ ਪਹਿਲਾਂ ਆਪਣੇ ਘਰੋਂ ਰਵਾਨਾ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਤੁਸੀਂ ਆਪਣੀ ਉਡਾਣ ਲੈਣ ਲਈ ਸਮੇਂ ਸਿਰ ਏਅਰਪੋਰਟ ’ਤੇ ਪਹੁੰਚ ਸਕੋ। ਸਾਡੀਆਂ ਟੀਮਾਂ ਵੱਲੋਂ ਸਾਰੀ ਸਥਿਤੀ ’ਤੇ ਨੇੜਿਓ ਨਿਗ੍ਹਾ ਰੱਖੀ ਜਾ ਰਹੀ ਹੈ ਅਸੀਂ ਤੁਹਾਡੀ ਸੁਰੱਖਿਆ, ਆਰਾਮ ਅਤੇ ਮਨ ਦੀ ਸ਼ਾਂਤੀ ਨੂੰ ਤਰਜੀਹ ਦਿੰਦੇ ਹਾਂ। ਅਸੀਂ ਤੁਹਾਡੇ ਸਬਰ ਅਤੇ ਸਮੇਂ ਦੀ ਬਹੁਤ ਕਦਰ ਕਰਦੇ ਹਾਂ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement