ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸੰਸਦ ਭਵਨ ਨੂੰ ਦਿਤਾ ਨਵਾਂ ਨਾਂਅ
Published : Sep 19, 2023, 1:40 pm IST
Updated : Sep 19, 2023, 1:40 pm IST
SHARE ARTICLE
PM Modi Reveals New Name For Old Parliament Building
PM Modi Reveals New Name For Old Parliament Building

ਕਿਹਾ- ਇਸ ਨੂੰ ‘ਸੰਵਿਧਾਨ ਸਦਨ’ ਵਜੋਂ ਜਾਣਿਆ ਜਾਵੇ, ਇਸ ਦਾ ਮਾਣ ਘਟਣਾ ਨਹੀਂ ਚਾਹੀਦਾ

 


ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੁਝਾਅ ਦਿਤਾ ਕਿ ਪੁਰਾਣੀ ਸੰਸਦ ਭਵਨ ਦਾ ਨਾਂਅ 'ਸੰਵਿਧਾਨ ਸਦਨ' ਰੱਖਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ, ''ਅੱਜ ਅਸੀਂ ਇਥੋਂ ਵਿਦਾਇਗੀ ਲੈ ਕੇ ਸੰਸਦ ਦੀ ਨਵੀਂ ਇਮਾਰਤ 'ਚ ਬੈਠਣ ਜਾ ਰਹੇ ਹਾਂ ਅਤੇ ਇਹ ਬਹੁਤ ਹੀ ਸ਼ੁੱਭ ਮੌਕਾ ਹੈ ਕਿ ਅਸੀਂ ਗਣੇਸ਼ ਚਤੁਰਥੀ ਵਾਲੇ ਦਿਨ ਉਥੇ ਬੈਠ ਰਹੇ ਹਾਂ।''

ਇਹ ਵੀ ਪੜ੍ਹੋ: ਕੈਨੇਡਾ ਦਾ ਸਟੱਡੀ ਵੀਜ਼ਾ ਦੇਣ ਦੇ ਨਾਂ 'ਤੇ ਧੋਖੇਬਾਜ਼ ਏਜੰਟ ਨੇ ਮਾਰੀ 19 ਲੱਖ ਦੀ ਠੱਗੀ

ਉਨ੍ਹਾਂ ਨੇ ਭਾਰਤੀ ਸੰਸਦ ਦੀ ਅਮੀਰ ਵਿਰਾਸਤ ਨੂੰ ਮਨਾਉਣ ਲਈ ਸੈਂਟਰਲ ਹਾਲ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ”ਮੇਰਾ ਸੁਝਾਅ ਹੈ ਕਿ ਜਿਵੇਂ-ਜਿਵੇਂ ਅਸੀਂ ਨਵੀਂ ਇਮਾਰਤ ਵੱਲ ਵਧ ਰਹੇ ਹਾਂ, ਇਸ ਇਮਾਰਤ ਦੀ ਸ਼ਾਨ ਕਦੇ ਵੀ ਘੱਟ ਨਹੀਂ ਹੋਣੀ ਚਾਹੀਦੀ। ਇਸ ਨੂੰ ਸਿਰਫ਼ ਪੁਰਾਣੀ ਸੰਸਦ ਨਹੀਂ ਕਿਹਾ ਜਾਣਾ ਚਾਹੀਦਾ। ਇਸ ਨੂੰ ਸੰਵਿਧਾਨ ਸਦਨ ਦਾ ਨਾਂਅ ਦਿਤਾ ਜਾ ਸਕਦਾ ਹੈ।''

ਇਹ ਵੀ ਪੜ੍ਹੋ: ਪੰਜਾਬ ਨੇ ਕੇਂਦਰ ਸਰਕਾਰ ਨੂੰ 6ਵੀਂ ਵਾਰ ਲਿਖੀ ਚਿੱਠੀ, ਆਰ.ਡੀ.ਐਫ. ਦੇ 4000 ਕਰੋੜ ਰੁਪਏ ਜਾਰੀ ਕਰਨ ਦੀ ਕੀਤੀ ਮੰਗ

ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਸਮਾਰੋਹ ਲਈ ਪੁਰਾਣੇ ਸੰਸਦ ਭਵਨ ਦੇ ਇਤਿਹਾਸਕ ਸੈਂਟਰਲ ਹਾਲ ਵਿਚ ਇਕੱਠੇ ਹੋਏ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement