ਦਿੱਲੀ ਨੂੰ ਮਿਲੇਗੀ ਨਵੀਂ ਕੈਬਨਿਟ, ਆਤਿਸ਼ੀ ਦੇ ਨਾਲ ਇਹ ਮੰਤਰੀ ਵੀ ਚੁੱਕਣਗੇ ਸਹੁੰ
Published : Sep 19, 2024, 2:05 pm IST
Updated : Sep 19, 2024, 2:05 pm IST
SHARE ARTICLE
Delhi will get a new cabinet, along with Atishi, these ministers will also take oath
Delhi will get a new cabinet, along with Atishi, these ministers will also take oath

21 ਸਤੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

ਨਵੀਂ ਦਿੱਲੀ: ਦਿੱਲੀ ਦੇ ਨਵੇਂ ਸੀਐੱਮ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀ ਨਵੀਂ ਕੈਬਨਿਟ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।
ਮਿਲੀ ਜਾਣਕਾਰੀ ਅਨੁਸਾਰ ਉੱਤਰ ਪੱਛਮੀ  ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਿਲਾਵਤ ਨੂੰ ਕੈਬਨਿਟ ਵਿੱਚ ਮੰਤਰੀ ਬਣਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 21 ਸਤੰਬਰ ਨੂੰ ਸੀਐੱਮ ਆਤਿਸ਼ੀ ਪੂਰੀ ਕੈਬਨਿਟ ਨਾਲ ਸਹੁੰ ਚੁੱਕੇਗੀ।

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement