Panchkula News : ਮੋਰਨੀ ’ਚ ਵੱਡਾ ਹਾਦਸਾ, ਖੱਡ ’ਚ ਡਿੱਗੀ ਸਕੂਲੀ ਬੱਸ, ਕਈ ਬੱਚੇ ਜ਼ਖਮੀ

By : BALJINDERK

Published : Oct 19, 2024, 1:52 pm IST
Updated : Oct 19, 2024, 1:52 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Panchkula News : ਪੰਚਕੂਲਾ ਦੇ ਟਿਕਰਤਾਲ ਨੇੜੇ ਬੱਸ ਹਾਦਸੇ ਦਾ ਹੋਈ ਸ਼ਿਕਾਰ

Panchkula News : ਪੰਚਕੂਲਾ ਦੇ ਮੋਰਨੀ ਵਿਖੇ ਟਿਕਰਤਾਲ ਨੇੜੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਬੱਸ ਇਕ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ, ਬੱਸ ਵਿਚ 45 ਬੱਚੇ ਸਵਾਰ ਸਨ। ਇਸ ਹਾਦਸੇ ਵਿਚ ਕਈ ਬੱਚੇ ਜ਼ਖ਼ਮੀ ਹੋ ਗਏ ਹਨ। ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ 6 ਵਿਖੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

1

ਦੱਸਿਆ ਜਾ ਰਿਹਾ ਹੈ ਕਿ ਬੱਚੇ ਮਲੇਰਕੋਟਲਾ ਤੋਂ ਇਥੇ ਘੁੰਮਣ ਆਏ ਸਨ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੱਸ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ।

(For more news apart from big accident in Morni, school bus fell into ravine, many children were injured News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement