ਪੰਜਾਬ ਦੇ ਇਸ ਨੌਜਵਾਨ ਵਿਧਾਇਕ ਨਾਲ ਯੂਪੀ ਦੀ MLA ਦੀ ਕਿਵੇਂ ਹੋਈ ਸੀ ਦੋਸਤੀ, ਜਾਣੋ
Published : Nov 19, 2019, 12:11 pm IST
Updated : Nov 19, 2019, 12:11 pm IST
SHARE ARTICLE
MLa
MLa

ਪੰਜਾਬ ਦੇ ਨਵਾਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ 21 ਨਵੰਬਰ ਨੂੰ ਰਾਏਬਰੇਲੀ...

ਨਵਾਂਸ਼ਹਿਰ: ਪੰਜਾਬ ਦੇ ਨਵਾਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ 21 ਨਵੰਬਰ ਨੂੰ ਰਾਏਬਰੇਲੀ (ਯੂਪੀ) ਤੋਂ ਕਾਂਗਰਸੀ ਵਿਧਾਇਕ ਅਦਿਤੀ ਸਿੰਘ ਨਾਲ ਵਿਆਹ ਕਰਨਗੇ। ਅੰਗਦ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਤੇ ਅਦਿਤੀ ਦੇ ਪਿਤਾ ਅਖਿਲੇਸ਼ ਸਿੰਘ ਚੰਗੇ ਦੋਸਤ ਸਨ। ਦੋਵਾਂ ਪਰਿਵਾਰਾਂ ਦਾ ਇਕ-ਦੂਜੇ ਦੇ ਘਰ ਚੰਗਾ ਆਉਣਾ-ਜਾਣਾ ਸੀ। ਇਸੇ ਦੌਰਾਨ ਉਨ੍ਹਾਂ ਦੀ ਅਦਿਤੀ ਨਾਲ ਦੋਸਤੀ ਹੋ ਗਈ।

ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ,''ਇਹ ਅਰੇਂਜ ਮੈਰਿਜ ਹੈ, ਨਾ ਕਿ ਲਵ ਮੈਰਿਜ।'' 28 ਸਾਲਾ ਅੰਗਦ ਪੰਜਾਬ ਦੇ ਨੌਜਵਾਨ ਵਿਧਾਇਕਾਂ 'ਚੋਂ ਇਕ ਹਨ। ਵਿਆਹ ਦਿੱਲੀ 'ਚ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਮੈਂਬਰ ਤੇ ਗਿਣੇ-ਚੁਣੇ ਲੋਕ ਹੀ ਵਿਆਹ 'ਚ ਸ਼ਾਮਲ ਹੋਣਗੇ। ਵਿਆਹ ਤੋਂ ਬਾਅਦ 23 ਨਵੰਬਰ ਨੂੰ ਦਿੱਲੀ ਜਾਂ ਚੰਡੀਗੜ੍ਹ 'ਚ ਪਾਰਟੀ ਹੋਵੇਗੀ।

ਜਿਸ ਵਿਚ ਵੱਡੇ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ। 25 ਨਵੰਬਰ ਨੂੰ ਸਥਾਨਕ ਆਗੂਆਂ ਲਈ ਪਾਰਟੀ ਰੱਖੀ ਗਈ ਹੈ, ਜਿਸ ਵਿਚ ਹਜ਼ਾਰਾਂ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਅੰਗਦ ਸਿੰਘ ਦਾ ਪਰਿਵਾਰ ਸਿਆਸਤ ਨਾਲ ਲੰਬੇ ਸਮੇਂ ਤੋਂ ਜੁੜਿਆ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement