ਹਰਿਆਣਵੀ ਬਾਬੇ ਦੀ ਸਿੰਘੂ ਸਟੇਜ ਤੋਂ ਧੂੜਾਂ ਪੱਟ ਸਪੀਚ ਹਿਲਾ ਦਿੱਤੀ ਦਿੱਲੀ
Published : Dec 19, 2020, 10:04 pm IST
Updated : Dec 19, 2020, 10:04 pm IST
SHARE ARTICLE
Farmer protest
Farmer protest

ਕਿਹਾ ਕਿ ਦੇਸ਼ ਦੇ ਕਿਸਾਨ ਹੁਣ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੇ ਵੱਡਾ ਹੱਲਾ ਬੋਲ ਕਿ ਕਾਨੂੰਨਾਂ ਨੂੰ ਇੱਕੋ ਝਟਕੇ ਹੀ ਹੱਲ ਕਰਵਾ ਦੇਣਗੇ

ਨਵੀਂ ਦਿੱਲੀ :  ਹਰਿਆਣਵੀ ਬਾਬੇ ਨੇ ਸਿੰਘੂੰ  ਸਟੇਜ ਤੋਂ ਮੋਦੀ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਅਸੀਂ ਇੱਥੋਂ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਜਾਵਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ‘ਚ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਮੌਤ ਦੇ ਵਰੰਟ ਜਾਰੀ ਕੀਤੇ ਹਨ, ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਹੁਣ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੇ  ਵੱਡਾ ਹੱਲਾ ਬੋਲ ਕਿ ਕਾਨੂੰਨਾਂ ਨੂੰ ਇੱਕੋ ਝਟਕੇ ਹੀ ਹੱਲ ਕਰਵਾ ਦੇਣਗੇ । 

photophotoਹਰਿਆਣਵੀ ਬਾਬੇ ਨੇ ਕਿਹਾ ਕਿ ਅੰਬਾਨੀ ਅਡਾਨੀ ਮੋਦੀ ਇਹ ਸਭ ਮਿਲੇ ਹੋਏ ਹਨ ਅਤੇ ਦੇਸ਼ ਨੂੰ ਖਾ ਰਹੇ ਹਨ, ਇਨ੍ਹਾਂ ਲੁਟੇਰਿਆਂ ਤੋਂ ਦੇਸ਼ ਨੂੰ ਬਚਾਉਣ ਦੀ ਲੋੜ ਹੈ, ਉਨ੍ਹਾਂ ਬਾਬਾ ਰਾਮਦੇਵ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਤੋਂ ਆਪ ਦੀਆਂ ਬੀਮਾਰੀਆਂ ਦਾ ਠੀਕ ਨਹੀਂ ਹੋ ਰਹੀਆਂ, ਉਹ ਦੇਸ਼ ਦੇ ਲੋਕਾਂ ਦੇ ਇਲਾਜ ਦੀ ਗੱਲ ਕਰ ਰਿਹਾ ਹੈ, ਨਾਲ ਹੀ ਹਰਿਆਣਵੀ ਬਾਬੇ ਨੇ ਕਿਹਾ ਕਿ ਰਾਮਦੇਵ  ਦੂਜਿਆਂ ਦੀਆਂ ਦਵਾਈਆਂ ‘ਤੇ ਆਪਣੀ ਲੇਬਲ ਲਾ ਕੇ ਵੇਚ ਰਿਹਾ ਹੈ। ਇਸ ਸਭ ਲੋਕ ਦੇਸ਼ ਨੂੰ ਲੁੱਟਣ ਵਾਲੇ ਹਨ ਇਨ੍ਹਾਂ ਦੇ ਖ਼ਿਲਾਫ਼ ਸੰਘਰਸ਼ ਕਰਨ ਦੀ ਲੋੜ ਹੈ । 

Modi and YogiModi and Yogiਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਬਚਾਉਣਾ ਹੈ ਤਾਂ ਸਾਨੂੰ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਲਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਦੀ ਦੇਸ਼ ਦਾ ਢਿੱਡ ਭਰਦਾ ਹੈ ,ਜਵਾਨ ਦੇਸ਼ ਦੀ ਸੇਵਾ ਕਰਦਾ ਹੈ। ਇਸ ਲਈ  ਜੈ ਜਵਾਨ ਜੈ ਕਿਸਾਨ ਦਾ ਇੱਕ ਹੀ ਦੇਸ਼ ਨੂੰ ਬਚਾ ਸਕਦਾ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement