Odisha-Chhattisgarh: ਓਡੀਸ਼ਾ-ਛੱਤੀਸਗੜ੍ਹ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ’ਚ ਮੁਕਾਬਲਾ, ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ
Published : Jan 20, 2025, 1:06 pm IST
Updated : Jan 20, 2025, 1:06 pm IST
SHARE ARTICLE
Encounter between security forces and Maoists on Odisha-Chhattisgarh border
Encounter between security forces and Maoists on Odisha-Chhattisgarh border

ਬੀਜਾਪੁਰ ਮੁਕਾਬਲੇ ਵਿੱਚ 12 ਨਹੀਂ ਸਗੋਂ 16 ਨਕਸਲੀ ਮਾਰੇ ਗਏ

 

Encounter between security forces and Maoists on Odisha-Chhattisgarh border: ਸੋਮਵਾਰ ਸਵੇਰੇ ਓਡੀਸ਼ਾ-ਛੱਤੀਸਗੜ੍ਹ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਓਡੀਸ਼ਾ ਅਤੇ ਛੱਤੀਸਗੜ੍ਹ ਦੇ ਪੁਲਿਸ ਬਲਾਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨਾਲ ਮਿਲ ਕੇ ਅੰਤਰ-ਰਾਜੀ ਸਰਹੱਦ ਦੇ ਨਾਲ ਕੁਲਰੀਘਾਟ ਜੰਗਲੀ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਚਲਾਈ। ਇਹ ਜੰਗਲ ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਹੈ, ਜੋ ਕਿ ਓਡੀਸ਼ਾ ਦੇ ਨੌਪਾੜਾ ਜ਼ਿਲ੍ਹੇ ਦੀ ਸਰਹੱਦ ਨਾਲ ਲਗਦਾ ਹੈ। ਓਡੀਸ਼ਾ ਪੁਲਿਸ ਦੇ ਇੱਕ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਕਾਰ ਗੋਲੀਬਾਰੀ ਜਾਰੀ ਹੈ।

ਬੀਜਾਪੁਰ ਮੁਕਾਬਲੇ ਵਿੱਚ 12 ਨਹੀਂ ਸਗੋਂ 16 ਨਕਸਲੀ ਮਾਰੇ ਗਏ

16 ਜਨਵਰੀ ਨੂੰ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਇੱਕ ਵੱਡਾ ਆਪ੍ਰੇਸ਼ਨ ਕੀਤਾ ਗਿਆ। ਤੇਲੰਗਾਨਾ ਸਰਹੱਦ 'ਤੇ ਜੰਗਲ ਵਿੱਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿੱਚ 12 ਨਹੀਂ ਸਗੋਂ 18 ਨਕਸਲੀ ਮਾਰੇ ਗਏ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ 12 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਮਾਰੇ ਗਏ ਲੋਕਾਂ ਵਿੱਚ ਪੰਜ ਮਹਿਲਾ ਨਕਸਲੀ ਵੀ ਸ਼ਾਮਲ ਹਨ। ਇਨ੍ਹਾਂ 10 ਨਕਸਲੀਆਂ 'ਤੇ ਕੁੱਲ 59 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।


 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement