ਦਿੱਲੀ ਹਾਈ ਕੋਰਟ ਦਾ ਫੈਸਲਾ, 15 ਮਾਰਚ ਤੋਂ ਨਹੀਂ ਹੋਵੇਗੀ ਵਰਚੁਅਲ ਸੁਣਵਾਈ
Published : Feb 20, 2021, 4:35 pm IST
Updated : Feb 20, 2021, 4:35 pm IST
SHARE ARTICLE
Delhi High Court
Delhi High Court

15 ਮਾਰਚ ਤੋਂ ਕੋਰਟ ਰੂਮ ਵਿਚ ਹੋਵੇਗੀ ਸੁਣਵਾਈ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅਦਾਲਤਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਇਸ ਦੌਰਾਨ ਵਰਚੁਅਲ ਤਰੀਕੇ ਨਾਲ ਸੁਣਵਾਈ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਦਿੱਲੀ ਹਾਈਕੋਰਟ ਨੇ ਆਦੇਸ਼ ਦਿੱਤਾ ਹੈ ਕਿ 15 ਮਾਰਚ ਤੋਂ ਵਰਚੁਅਲ਼ ਸੁਣਵਾਈ ਨਹੀਂ ਹੋਵੇਗੀ। ਕੋਰੋਨਾ ਵਾਇਰਸ ਦੇ ਮਾਮਲੇ ਘਟਣ ਤੋਂ ਬਾਅਦ ਹੁਣ 15 ਮਾਰਚ ਤੋਂ ਸਾਰੀਆਂ ਬੈਂਚਾਂ ਤੋਂ ਦੈਨਿਕ ਅਧਾਰ ‘ਤੇ ਕੋਰਟ ਰੂਮ ਵਿਚ ਹੀ ਸੁਣਵਾਈ ਕੀਤੀ ਜਾਵੇਗੀ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement