ਤਾਮਿਲਨਾਡੂ ਸਰਕਾਰ ਲਾਕਡਾਊਨ ਦੇ ਉਲੰਘਣ ਅਤੇ ਸੀਏਏ ਅੰਦੋਲਨ ਨਾਲ ਸੰਬੰਧਤ ਦਸ ਲੱਖ ਮੁਕੱਦਮੇ ਲਵੇਗੀ ਵਾਪਸ
Published : Feb 20, 2021, 8:03 pm IST
Updated : Feb 20, 2021, 8:03 pm IST
SHARE ARTICLE
k. Planiswami
k. Planiswami

ਤਾਮਿਲਨਾਡੂ ਸਰਕਾਰ ਨੇ ਦੱਸ ਲੱਖ ਤੋਂ ਵੱਧ ਮੁਕੱਦਮਿਆਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ...

ਚੇਨਈ: ਤਾਮਿਲਨਾਡੂ ਸਰਕਾਰ ਨੇ ਦੱਸ ਲੱਖ ਤੋਂ ਵੱਧ ਮੁਕੱਦਮਿਆਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਮੁਕੱਦਮੇ ਲਾਕਡਾਉਨ ਦੇ ਉਲੰਘਣ ਅਤੇ ਸੀਏਏ ਵਿਰੋਧੀ ਅੰਦੋਲਨ ਨਾਲ ਸੰਬੰਧਤ ਹਨ। ਇਸ ਗੱਲ ਦਾ ਐਲਾਨ ਰਾਜ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਸ਼ੁਕਰਵਾਰ ਨੂੰ ਕੀਤਾ ਹੈ।

LockdownLockdown

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਮਾਮਲੇ ਹਿੰਸਾ ਨਾਲ ਜੁੜੇ ਹਨ। ਜਿਨ੍ਹਾਂ ਮਾਮਲਿਆਂ ਵਿਚ ਪੁਲਿਸ ਦੇ ਕੰਮ ਵਿਚ ਦਖ਼ਲਅੰਦਾਜ਼ੀ ਕੀਤੀ ਗਈ ਜਾਂ ਲਾਕਡਾਉਨ ਦੇ ਦੌਰਾਨ ਗਲਤ ਤਰੀਕੇ ਨਾਲ ਈ-ਪਾਸ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਨ੍ਹਾਂ ਨੂੰ ਛੱਡ ਕੇ ਸਾਰੇ ਮਾਮਲੇ ਵਾਪਸ ਲੈ ਲਏ ਜਾਣਗੇ। ਪਲਾਨੀਸਵਾਮੀ ਨੇ ਕਾਹ ਕਿ ਰਾਜ ਵਿਚ ਲਾਕਡਾਉਨ ਉਲੰਘਣ ਦੇ ਲਗਪਗ 10 ਲੱਖ ਮਾਮਲੇ ਦਰਜ ਕੀਤੇ ਗਏ ਹਨ।

CAACAA

ਇਸ ਤਰ੍ਹਾਂ ਨਾਗਰਿਕਤਾ ਸੰਸੋਧਨ ਕਾਨੂੰਨ (ਸੀਏਏ) ਦੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਡੇਢ ਹਜਾਰ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿਚੋਂ ਗੰਭੀਰ ਰੁਝਾਨ ਦੇ ਮਾਮਲਿਆਂ ਨੂੰ ਛੱਡ ਕੇ ਸਾਰੇ ਮਾਮਲੇ ਵਾਪਸ ਲਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੀ ਅਪੀਲ ਉਤੇ ਕੁਡਨਕੁਲਮ ਨਿਉਕਲੀਅਰ ਪਲਾਂਟ ਦੇ ਵਿਰੋਧ ਦੌਰਾਨ ਦਰਜ ਮਾਮਲਿਆਂ ਵਿਚੋਂ ਵੀ ਕਈਂ ਮਾਮਲੇ ਵਾਪਸ ਲੈ ਲਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement